ਅਪਾਹਜਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਸਰਦੂਲਗੜ੍ਹ’ਚ ਕੈਂਪ 20 ਜਨਵਰੀ ਨੂੰ

ਅਪਾਹਜਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਸਰਦੂਲਗੜ੍ਹ’ਚ ਕੈਂਪ 20 ਜਨਵਰੀ ਨੂੰ

ਅਪਾਹਜਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਸਰਦੂਲਗੜ੍ਹ’ਚ ਕੈਂਪ 20 ਜਨਵਰੀ ਨੂੰ

ਸਰਦੂਲਗੜ੍ਹ-18 ਜਨਵਰੀ(ਜ਼ੈਲਦਾਰ ਟੀ.ਵੀ.) ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਅਪਾਹਜਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ 20 ਜਨਵਰੀ 2023 ਨੂੰ ਕੈਂਪ ਲਗਾਇਆ ਜਾ ਰਿਹਾ ਹੈ।ਇਸ ਬਾਰੇ ਉਪ ਮੰਡਲ ਮੈਜਿਸਟ੍ਰੇਟ ਪੂਨਮ ਸਿੰਘ ਵਲੋਂ ਸਥਾਨਕ ਸਿਹਤ ਵਿਭਾਗ ਦੀ ਟੀਮ ਨਾਲ ਮੀਟਿੰਗ ਕਰਕੇ ਤਿਆਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਸੀਨੀਅਰ ਮੈਡੀਕਲ ਅਫ਼ਸਰ ਡਾ.ਵੇਦ ਪ੍ਰਕਾਸ਼ ਸੰਧੂ ਨੇ ਦੱਸਿਆ ਕਿ ਇਲਾਕੇ ਦੇ ਵੱਖ-ਵੱਖ ਪਿੰਡਾਂ ਤੇ ਸਕੂਲਾਂ’ਚ ਆਸ਼ਾ ਵਰਕਰਾਂ ਨੇ ਸਰਵੇ ਉਪਰੰਤ ਇਕ ਸੂਚੀ ਸਿਵਲ ਹਸਪਤਾਲ ਨੂੰ ਭੇਜ ਦਿੱਤੀ ਹੈ।ਹਰ ਮੰਗਲਵਾਰ ਤੇ ਵੀਰਵਾਰ ਉਪਰੋਕਤ ਹਸਪਤਾਲ ਵਿਖੇ ਅੰਗਹੀਣਤਾ ਸਰਟੀਫਿਕੇਟ ਬਣਾਉਣ ਲਈ ਕੈਂਪ ਲਗਾਇਆ ਜਾਂਦਾ ਹੈ।ਲੋੜਵੰਦ ਲੋਕ ਸਮੇਂ ਸਿਰ ਪਹੁੰਚ ਕੇ ਲਾਹਾ ਲੈ ਸਕਦੇ ਹਨ।

Read Previous

ਜ਼ੀਰਾ ਸ਼ਰਾਬ ਫੈਕਟਰੀ ਬੰਦ,ਮੁੱਖ ਮੰਤਰੀ ਨੇ ਕੀਤਾ ਐਲਾਨ

Read Next

ਪੰਜਾਬੀ ਯੂਨੀਵਰਸਿਟੀ ਨੇ ਕੰਟਰੈਕਟ ਪ੍ਰੋਫੈਸਰਾਂ ਦੀਆਂ ਮੰਗਾਂ ਮੰਨੀਆਂ,ਧਰਨਾ ਸਮਾਪਤ

Leave a Reply

Your email address will not be published. Required fields are marked *

Most Popular

error: Content is protected !!