ਅੰਗਹੀਣਤਾ ਸਰਟੀਫਿਕੇਟ ਬਣਾਉਣ ਸਬੰਧੀ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਕੈਂਪ 22 ਨਵੰਬਰ ਨੂੰ

ਅੰਗਹੀਣਤਾ ਸਰਟੀਫਿਕੇਟ ਬਣਾਉਣ ਸਬੰਧੀ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਕੈਂਪ 22 ਨਵੰਬਰ ਨੂੰ

ਅੰਗਹੀਣਤਾ ਸਰਟੀਫਿਕੇਟ ਬਣਾਉਣ ਸਬੰਧੀ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਕੈਂਪ 22 ਨਵੰਬਰ ਨੂੰ

ਸਰਦੂਲਗੜ੍ਹ-20 ਨਵੰਬਰ (ਜ਼ੈਲਦਾਰ ਟੀ.ਵੀ.) ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੀ ਲੜੀ ਤਹਿਤ ਅੰਗਹੀਣਤਾ ਸਰਟੀਫਿਕੇਟ ਬਣਾਉਣ ਸਬੰਧੀ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ’ਚ 22 ਨਵੰਬਰ 2022(ਮੰਗਲਵਾਰ) ਨੂੰ ਵਿਸ਼ਾਲ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਦੌਰਾਨ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੀ ਜਾਂਚ ਕਰਕੇ ਸਰਟੀਫਿਕੇਟ ਬਣਾਉਣ ਦੀ ਸਿਫ਼ਾਰਿਸ਼ ਕੀਤੀ ਜਾਵੇਗੀ।ਬਲਾਕ ਐਜੂਕੇਟਰ ਤਰਲੋਕ ਸਿੰਘ ਨੇ ਦੱਸਿਆ ਕਿ ਲੋੜਵੰਦ ਵਿਅਕਤੀ ਪਾਸਪੋਰਟ ਸਾਈਜ਼ ਦੀਆਂ 2 ਫੋਟੋਆਂ ਤੇ ਆਧਾਰ ਕਾਰਡ ਨਾਲ ਲੈ ਕੇ ਆਉਣ

Read Previous

ਸਰਦੂਲਗੜ੍ਹ’ਚ ਝੋਨੇ ਦੀ ਢੋਆ-ਢੁਆਈ ਨੂੰ ਲੈ ਕੇ ਟਰੈਕਟਰ ਤੇ ਟਰੱਕ ਮਾਲਕ ਆਹਮੋ-ਸਾਹਮਣੇ

Read Next

ਵਿਧਾਇਕ ਬਣਾਂਵਾਲੀ ਨੇ ਖੇਤੀ ਹਾਦਸੇ’ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

One Comment

  • Good job

Leave a Reply

Your email address will not be published. Required fields are marked *

Most Popular

error: Content is protected !!