ਏਡਜ਼ ਕੰਟਰੋਲ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਸੰਘਰਸ਼ ਦੇ ਰਾਹ ਤੇ
ਸਰਦੂਲਗੜ੍ਹ- 16 ਜਨਵਰੀ (ਜ਼ੈਲਦਾਰ ਟੀ.ਵੀ.) ਪੰਜਾਬ ਸਟੇਟ ਏਡਜ਼ ਕੰਟਰੋਲ ਵੈਲਫੇਅਰ ਐਸੋਸੀਏਸ਼ਨ ਮਾਨਸਾ ਉਨ੍ਹਾਂ ਦੀਆ ਪੋਸਟਾਂ ਨੂੰ ਖਤਮ ਕੀਤੇ ਜਾਣ ਦੇ ਫੈਸਲੇ ਦੇ ਖ਼ਿਲਾਫ ਤਿੱਖਾ ਸੰਘਰਸ਼ ਵਿੱਢਣ ਦੇ ਰੌਂਅ ਵਿਚ ਹੈ। ਪ੍ਰਧਾਨ ਜਸਮੇਲ ਸਿੰਘ ਦਿਓਲ ਤੇ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰ ਰਹੇ ਕਰਮਾਚਰੀਆਂ ਨੂੰ ਨੋਟਿਸ ਦੇ ਕੇ ਨੌਕਰੀ ਫਾਰਗ ਕੀਤਾ ਜਾ ਰਿਹਾ ਹੈ।ਜਿਸ ਸਬੰਧੀ ਸਾਰਾ ਮਾਮਲਾ ਸਬੰਧਿਤ ਵਿਭਾਗ ਤੇ ਸਿਹਤ ਮੰਤਰੀ ਦੇ ਧਿਆਨ’ਚ ਵੀ ਲਿਆਂਦਾ ਗਿਆ।ਜਥੇਬੰਦੀ ਨੇ ਸੀਨੀਅਰ ਮੈਡੀਕਲ ਅਫ਼ਸਰ ਮਾਨਸਾ ਨੂੰ ਮੰਗ ਪੱਤਰ ਦਿੰਦੇ ਹੋਏ ਚਿਤਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਮੰਗ ਤੇ ਗੌਰ ਨਾ ਕੀਤੀ ਗਈ ਤਾਂ 23 ਜਨਵਰੀ 2023 ਤੋਂ ਮੁੱਖ ਦਫ਼ਤਰ ਚੰਡੀਗੜ ਵਿਖੇ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ।ਇਸ ਮੌਕੇ ਅੇਸੋਸੀਏਸ਼ਨ ਦੇ ਸਮੂਹ ਮੈਂਬਰ ਹਾਜ਼ਰ