ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਝੁਨੀਰ ਤੇ ਸਰਦੂਲਗੜ੍ਹ ਦੇ ਸਕੂਲਾਂ ਦਾ ਨਿਰੀਖਣ

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਝੁਨੀਰ ਤੇ ਸਰਦੂਲਗੜ੍ਹ ਦੇ ਸਕੂਲਾਂ ਦਾ ਨਿਰੀਖਣ

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਝੁਨੀਰ ਤੇ ਸਰਦੂਲਗੜ੍ਹ ਦੇ ਸਕੂਲਾਂ ਦਾ ਨਿਰੀਖਣ

ਸਰਦੂਲਗੜ੍ਹ-18 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਸਰਕਾਰੀ ਸਕੂਲਾਂ ‘ਚ ਸਿੱਖਿਆ ਦਾ ਮਿਆਰ ਬਿਹਤਰ ਬਣਾਈ ਰੱਖਣ ਤੇ ਸਕੂਲਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਨ ਦੀ ਮਨਸ਼ਾ ਨਾਲ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਮਾਨਸਾ ਨੇ ਝੁਨੀਰ ਤੇ ਸਰਦੂਲਗੜ੍ਹ ਬਲਾਕ ਦੇ ਸਰਕਾਰੀ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਪ੍ਰਾਇਮਰੀ ਸਕੂਲ ਸਰਦੂਲਗੜ੍ਹ (ਮੁੰਡੇ), ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਸਰਦੂਲੇਵਾਲਾ ਦਾ ਨਿਰੀਖਣ ਕੀਤਾ। ਉਨ੍ਹਾਂ ਬੱਚਿਆਂ ਦੇ ਲਏ ਜਾਂਦੇ ਟੈਸਟ ਦੇ ਸੀ. ਈ. ਪੀ. ਡਾਟੇ ਬਾਰੇ ਪਲਾਨਿੰਗ ਸਾਂਝੀ ਕੀਤੀ। ਸਿੱਖਿਆ ਅਫ਼ਸਰ ਵਲੋਂ ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਵੀ ਸਟਾਫ ਨਾਲ ਗੱਲਬਾਤ ਕਰਕੇ ਸੁਝਾਅ ਦਿੱਤੇ ਗਏ।ਮਿਹਨਤੀ ਅਧਿਆਪਕਾਂ ਨੂੰ ਸ਼ਾਬਾਸ਼ ਦਿੰਦੇ ਹੋਏ ਬੱਚਿਆਂ ਨੂੰ ਵਧੇਰੇ ਮਿਹਨਤ ਕਰਨ ਲਈ ਹੱਲਾਸ਼ੇਰੀ ਦਿੱਤੀ।

Read Previous

ਕਾਗਜ਼ੀ ਮਸ਼ਹੂਰੀ ਤੋਂ ਬਿਨਾਂ ਪੰਜਾਬ ਸਰਕਾਰ ਕੋਲ ਕੁਝ ਵੀ ਨਹੀਂ – ਮੋਫਰ, ਰਾਜ ਅੰਦਰ ਅਮਨ ਕਾਨੂੰਨ ਦੀ ਹਾਲਤ ਖਸਤਾ – ਬਿਕਰਮ ਸਿੰਘ ਮੋਫਰ

Read Next

ਮਾਤਾ ਭਗਵਾਨ ਕੌਰ ਮੈਮੋਰੀਅਲ ਟਰੱਸਟ ਨੇ 19 ਵਿਅਕਤੀਆਂ ਨੂੰ ਅੱਖਾਂ ਦੇ ਅਪਰੇਸ਼ਨ ਲਈ ਭੇਜਿਆ

Leave a Reply

Your email address will not be published. Required fields are marked *

Most Popular

error: Content is protected !!