ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਇਸ ਵਾਰ ਵੀ ਮਿਲੇਗੀ 1500 ਰੁ. ਪ੍ਰਤੀ ਏਕੜ ਸਨਮਾਨ ਰਾਸ਼ੀ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਇਸ ਵਾਰ ਵੀ ਮਿਲੇਗੀ 1500 ਰੁ. ਪ੍ਰਤੀ ਏਕੜ ਸਨਮਾਨ ਰਾਸ਼ੀ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਇਸ ਵਾਰ ਵੀ ਮਿਲੇਗੀ 1500 ਰੁ. ਪ੍ਰਤੀ ਏਕੜ ਸਨਮਾਨ ਰਾਸ਼ੀ

ਸਰਦੂਲਗੜ੍ਹ – 16 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਇਸ ਸਾਲ ਵੀ 1500 ਰੁ. ਪ੍ਰਤੀ ਏਕੜ ਸਨਮਾਨ ਰਾਸ਼ੀ ਵੱਜੋਂ ਦਿੱਤੇ ਜਾਣਗੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ ਦਾ ਐਲਾਨ ਕਰਦੇ ਹੋਏ ਕਿਹਾ ਕਿ ਬਗੈਰ ਕੱਦੂ ਕੀਤੇ ਝੋਨਾ ਲਗਾਉਣ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ।ਇਸ ਵਿਧੀ ਨੂੰ ਅਮਲ ਵਿਚ ਲਿਆਉਣ ਵਾਲੇ ਕਿਸਾਨਾਂ ਦਾ ਸਰਕਾਰ ਵਲੋਂ ਪਿਛਲੇ ਸਾਲ ਵਾਂਗ ਇਸ ਵਾਰ ਵੀ ਵਿੱਤੀ ਸਨਮਾਨ ਜ਼ਰੂਰ ਕੀਤਾ ਜਾਵੇਗਾ।

Read Previous

ਮੀਰਪੁਰ ਖੁਰਦ ਵਿਖੇ ਅੱਖਾਂ ਦਾ ਜਾਂਚ ਕੈਂਪ 17 ਮਈ ਨੂੰ

Read Next

Direct sowing of paddy this year also will get honorarium 1500 Rs. per acer

Leave a Reply

Your email address will not be published. Required fields are marked *

Most Popular

error: Content is protected !!