
ਦਿਨੇਸ਼ ਕੁਮਾਰ ਤ੍ਰਿਪਾਠੀ ਹੋਣਗੇ ਭਾਰਤੀ ਜਲ ਸੈਨਾ ਦੇ ਨਵੇਂ ਮੁਖੀ
ਸਰਦੂਲਗੜ੍ਹ-19 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲ਼ਦਾਰ)
ਭਾਰਤੀ ਜਲ ਸੈਨਾ ਦੇ ਨਵੇਂ ਮੁਖੀ ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਹੋਣਗੇ। ਹਾਲ ਹੀ ਵਿਚ ਕੇਂਦਰ ਸਰਕਾਰ ਨੇ ਜਲ ਸੈਨਾ ਮੁਖੀ ਦੀ ਨਿਯੁਕਤੀ ਸਬੰਧੀ ਇਕ ਬਿਆਨ ਜਾਰੀ ਕੀਤਾ ਹੈ। ਮੌਜੂਦਾ ਜਲ ਸੈਨ ਮੁਖੀ ਹਰੀਕੁਮਾਰ 30 ਅਪ੍ਰੈਲ ਨੂੰ ਸੇਵਾ ਮੁਕਤ ਹੋ ਰਹੇ ਹਨ।