ਪੰਜਾਬ ਕਾਨਵੈਂਟ ਸਕੂਲ ਝੁਨੀਰ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ

ਪੰਜਾਬ ਕਾਨਵੈਂਟ ਸਕੂਲ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ

ਪੰਜਾਬ ਕਾਨਵੈਂਟ ਸਕੂਲ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ

ਸਰਦੂਲਗੜ੍ਹ – 14 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਸੀ.ਬੀ.ਐੱਸ.ਈ ਵਲੋਂ ਬੀਤੇ ਦਿਨੀਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ‘ਚ ਪੰਜਾਬ ਕਾਨਵੈਂਟ ਸਕੂਲ ਝੁਨੀਰ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ।ਪ੍ਰਿੰਸੀਪਲ ਟੀਸ਼ਾ ਅਰੋੜਾ ਨੇ ਦੱਸਿਆ ਕਿ ਪ੍ਰਖਿਆ ‘ਚ ਬੈਠੇ ਸ਼ਤ ਪ੍ਰਤੀਸ਼ਤ ਬੱਚੇ ਪਾਸ ਹੋਏ ਹਨ।ਗੁਰਸੰਤ ਸਿੰਘ 96, ਰਣਦੀਪ ਸਿੰਘ 86 ਤੇ ਸੁਕੀਰਤ ਕੌਰ 85 ਫੀਸਦੀ ਅੰਕ ਹਾਸਲ ਕਰਕੇ ਸਕੂਲ ‘ਚੋਂ ਕ੍ਰਮਵਾਰ ਪਹਿਲੇ ਤਿੰਨ ਸਥਾਨਾਂ ਤੇ ਰਹੇ।24 ਵਿਦਿਆਰਥੀਆਂ ‘ਚੋਂ ਇਕ ਨੇ 90 ਤੋਂ ਵੱਧ, ਤਿੰਨ ਨੇ 80 , ਪੰਜ ਨੇ 70 ਤੇ ਪੰਦਰਾਂ ਨੇ 60 ਤੋਂ ਵੱਧ ਅੰਕ ਲੈ ਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਸਮੂਹ ਸਟਾਫ ਨੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

Read Previous

The Result of Meera Public School Sardulewala is excellent

Read Next

ਸਰਦੂਲਗੜ੍ਹ ਦੇ ਸਵੀਟ ਬਲੋਸਮ ਸਕੂਲ ਦਾ ਨਤੀਜਾ ਸ਼ਾਨਦਾਰ

Leave a Reply

Your email address will not be published. Required fields are marked *

Most Popular

error: Content is protected !!