1450 ਅਸਾਮੀਆਂ ਨੂੰ ਮਨਜ਼ੂਰੀ
ਸਰਦੂਲਗੜ੍ਹ-13 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)
ਪੰਜਾਬ ਪੁਲਿਸ ‘ਚ 1450 ਨਵੀਆਂ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਤਾਬਿਕ ਪੰਜਾਬ ਦੇ ਨੌਜਵਾਨਾਂ ਲਈ ਦੀਵਾਲੀ ਦੇ ਮੌਕੇ ‘ਤੇ ਸਰਕਾਰ ਵਲੋਂ ਇਕ ਤੋਹਫਾ ਹੈ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਦੇ ਵੇਰਵੇ ਜਲਦੀ ਸਾਂਝੇ ਕੀਤੇ ਜਾਣਗੇ। ਸਰਕਾਰ ਦਾ ਮੁੱਖ ਮਕਸਦ ਰੰਗਲੇ ਪੰਜਾਬ ਦੀ ਸਿਰਜਣਾ ਕਰਨਾ ਹੈ।