ਬੇਅਦਬੀ ਕੇਸ’ਚ ਨਾਮਜ਼ਦ ਡੇਰਾ ਪ੍ਰੇਮੀ ਦੀ ਗੋਲੀ ਮਾਰ ਕੇ ਹੱਤਿਆ

ਬੇਅਦਬੀ ਕੇਸ’ਚ ਨਾਮਜ਼ਦ ਡੇਰਾ ਪ੍ਰੇਮੀ ਦੀ ਗੋਲੀ ਮਾਰ ਕੇ ਹੱਤਿਆ

ਬੇਅਦਬੀ ਕੇਸ’ਚ ਨਾਮਜ਼ਦ ਡੇਰਾ ਪ੍ਰੇਮੀ ਦੀ ਗੋਲੀ ਮਾਰ ਕੇ ਹੱਤਿਆ

ਸਰਦੂਲਗੜ੍ਹ-10 ਨਵੰਬਰ (ਜ਼ੈਲਦਾਰ ਟੀ.ਵੀ.) ਸ੍ਰੀ ਗੁਰੂ ਗਰੰਥ ਸਾਹਿਬ ਦੇ ਬਰਗਾੜੀ ਬੇਅਦਬੀ ਮਾਮਲੇ ਦੇ ਮੁਕੱਦਮੇ’ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਕੋਟਕਪੂਰਾ’ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਜਾਣਕਾਰੀ ਮੁਤਾਬਿਕ ਘਟਨਾ ਸਵੇਰੇ ਉਸ ਸਮੇਂ ਵਾਪਰੀ ਜਦੋਂ ਉਹ ਆਪਣੀ ਦੁਕਾਨ ਦਾ ਜਿੰਦਰਾ ਖੋਲ੍ਹਣ ਗਿਆ ਸੀ।ਪੰਜ ਅਣਪਛਾਤੇ ਵਿਅਕਤੀਆਂ ਨੇ ਡੇੇਰਾ ਪ੍ਰੇਮੀ ਤੇ ਹਮਲਾ ਕੀਤਾ।ਇਸ ਦੌਰਾਨ ਉਸ ਦਾ ਸੁਰੱਖਿਆ ਗਾਰਡ ਵੀ ਜ਼ਖਮੀ ਹੋ ਗਿਆ।ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

Read Previous

ਕੰਟਰੈਕਟ ਪ੍ਰੋਫੈਸਰਾਂ ਨੇ ਯੂਨੀਵਰਸਿਟੀ’ਚ ਲਗਾਇਆ ਪੱਕਾ ਧਰਨਾ

Read Next

ਚੋਟੀਆਂ ਵਿਖੇ ਸੱਭਿਆਚਾਰਕ ਮੇਲਾ 13 ਨਵੰਬਰ ਨੂੰ

Leave a Reply

Your email address will not be published. Required fields are marked *

Most Popular

error: Content is protected !!