ਸਿਹਤ ਵਿਭਾਗ ਸਰਦੂਲਗੜ੍ਹ ਨੇ ਧੀਆਂ ਦੀ ਲੋਹੜੀ ਮਨਾਈ

ਸਿਹਤ ਵਿਭਾਗ ਸਰਦੂਲਗੜ੍ਹ ਨੇ ਧੀਆਂ ਦੀ ਲੋਹੜੀ ਮਨਾਈ

ਸਿਹਤ ਵਿਭਾਗ ਸਰਦੂਲਗੜ੍ਹ ਨੇ ਧੀਆਂ ਦੀ ਲੋਹੜੀ ਮਨਾਈ

ਸਰਦੂਲਗੜ੍ਹ-12 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)

ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਸੀਨਅਰ ਮੈਡੀਕਲ ਅਫ਼ਸਰ ਡਾ. ਰਵਨੀਤ ਕੌਰ ਨੇ ਕੁੜੀਆਂ ਦੁਆਰਾ ਦੇਸ਼ ਲਈ ਵੱਖ-ਵੱਖ ਖੇਤਰਾਂ ‘ਚ ਪਾਏ ਯੋਗਦਾਨ ਦਾ ਵਿਸ਼ੇਸ਼ ਜ਼ਿਕਰ ਕੀਤਾ।ਇਸ ਦੌਰਾਨ ਸਮੂਹ ਸਟਾਫ ਨੇ ਧੁੂਣੀ ਬਾਲ਼ ਕੇ ਤਿਲ਼ ਸੁੱਟਣ ਦੀ ਰਸਮ ਅਦਾ ਕਰਦਿਆਂ ਨਵਜੰਮੀਆਂ ਬੱਚੀਆਂ ਤੇ ਮਾਪਿਆਂ ਨੂੰ ਲੋਹੜੀ ਤਿਓਹਾਰ ਦੀ ਵਧਾਈ ਦਿੱਤੀ। ਡਾ. ਵੇਦ ਪ੍ਰਕਾਸ਼ ਸੰਧੂ, ਡਾ. ਬਲਜਿੰਦਰ ਸਿੰਘ , ਡਾ. ਹਰਲੀਨ ਕੌਰ, ਡਾ. ਈਸ਼ਟਦੀਪ ਕੌਰ, ਬਲਾਕ ਐਜੂਕੇਟਰ ਤਿਰਲੋਕ ਸਿੰਘ, ਸਿਹਤ ਇੰਸਪੈਕਟਰ ਹੰਸਰਾਜ, ਗੁਰਵਿੰਦਰ ਕੌਰ, ਰੁਪਿੰਦਰ ਕੌਰ, ਤਰਨਜੀਤ ਕੌਰ, ਰੁਪਿੰਦਰ ਸਿੰਘ ਮਾਨ, ਜਗਮੀਤ ਸਿੰਘ, ਨਿਰਮਲ ਕੌਰ, ਵੀਨਾ ਰਾਣੀ, ਰਵਿੰਦਰ ਸਿੰਘ, ਜੀਵਨ ਸਿੰਘ ਸਹੋਤਾ, ਬਾਲਕ੍ਰਿਸ਼ਨ, ਹੇਮਰਾਜ ਸ਼ਰਮਾ, ਹਰਜੀਤ ਕੌਰ, ਜੀਵਨ ਸਿੰਘ ਸੰਘਾ, ਪਰਲਾਦ ਸਿੰਘ, ਜਸਵੀਰ ਸਿੰਘ ਹਾਜ਼ਰ ਸਨ।

Read Previous

ਕਿਸਾਨੀ ਮਸਲਿਆਂ ਨੂੰ ਜਾਣ-ਬੁੱਝ ਕੇ ਅੱਖੋਂ ਪਰੋਖੇ ਕਰਦੀਆਂ ਨੇ ਸਰਕਾਰਾਂ – ਭੈਣੀਬਾਘਾ

Read Next

ਸਮਰਾਟ ਕ੍ਰਿਸ਼ਨਾ ਝੁਨੀਰ ‘ਚ ਕਰ ਰਹੇ ਨੇ ਜਾਦੂਈ ਫ਼ਨ ਦਾ ਮੁਜ਼ਾਹਰਾ

Leave a Reply

Your email address will not be published. Required fields are marked *

Most Popular

error: Content is protected !!