ਸੜਕਾਂ ਦੀ ਬਰਮ ਤੇ ਕੀਤੇ ਕਬਜ਼ਿਆਂ ਨੂੰ ਲੈ ਕੇ ਸਰਦੂਲਗੜ੍ਹ ਪ੍ਰਸ਼ਾਸਨ ਹੋਇਆ ਸਖ਼ਤ, ਨਾਜਾਇਜ਼ ਕਬਜ਼ਾ ਨਾ ਛੱਡਣ ਵਾਲੇ ਖਿਲਾਫ ਹੋਵੇਗੀ ਕਾਰਵਾਈ – ਐੱਸ. ਡੀ. ਐੱਮ.

ਸੜਕਾਂ ਦੀ ਬਰਮ ਤੇ ਕੀਤੇ ਕਬਜ਼ਿਆਂ ਨੂੰ ਲੈ ਕੇ ਸਰਦੂਲਗੜ੍ਹ ਪ੍ਰਸ਼ਾਸਨ ਹੋਇਆ ਸਖ਼ਤ, ਨਾਜਾਇਜ਼ ਕਬਜ਼ਾ ਨਾ ਛੱਡਣ ਵਾਲੇ ਖਿਲਾਫ ਹੋਵੇਗੀ ਕਾਰਵਾਈ – ਐੱਸ. ਡੀ. ਐੱਮ.

ਨਾਜਾਇਜ਼ ਕਬਜ਼ਾ ਨਾ ਛੱਡਣ ਵਾਲੇ ਖਿਲਾਫ ਹੋਵੇਗੀ ਕਾਰਵਾਈ – ਐੱਸ. ਡੀ. ਐੱਮ.

ਸਰਦੂਲਗੜ੍ਹ – 20 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਇਲਾਕੇ ਦੇ ਪਿੰਡਾਂ ‘ਚ ਸੜਕਾਂ ਦੀਆਂ ਬਰਮਾਂ ਤੇ ਕੀਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੂਨਮ ਸਿੰਘ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਵਲੋਂ ਸਬੰਧਿਤ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ।ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨਾਲ ਸੜਕਾਂ ਦਾ ਬਹੁਤ ਨੁਕਸਾਨ ਹੁੰਦਾ ਹੈ।ਆਵਾਜਾਈ ਪ੍ਰਭਾਵਿਤ ਹੋਣ ਦੇ ਨਾਲ ਹਾਦਸਾ ਵਾਪਰ ਜਾਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।ਉਪ ਮੰਡਲ ਅਧਿਕਾਰੀ ਨੇ ਹਦਾਇਤ ਕੀਤੀ ਕਿ ਨਿਸ਼ਾਨਦੇਹੀ ਕਰਵਾ ਕੇ ਗੈਰ-ਕਾਨੂੰਨੀ ਕਬਜ਼ੇ ਛੁਡਵਾਏ ਜਾਣ।ਜਿਸ ਲਈ ਲਈ ਪਿੰਡਾਂ ‘ਚ ਮੁਨਾਦੀ ਕਰਵਾ ਦਿੱਤੀ ਜਾਵੇ।ਇਸ ਤੋਂ ਬਾਅਦ ਕਬਜ਼ਾ ਨਾ ਛੱਡਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read Previous

ਭਾਕਿਯੂ ਏਕਤਾ ਉਗਰਾਹਾਂ ਵਲੋਂ 22 ਮਈ ਦੇ ਧਰਨੇ ਸਬੰਧੀ ਕਿਸਾਨਾਂ ਦੀ ਲਾਮਬੰਦੀ ਸ਼ੁਰੂ, ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕੀਤਾ ਸੰਬੋਧਨ

Read Next

ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵਿਖੇ ਕ੍ਰਿਕਟ ਮੈਚ ਕਰਵਾਏ

Leave a Reply

Your email address will not be published. Required fields are marked *

Most Popular

error: Content is protected !!