750 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਮਾਗਮਾਂ ‘ਚ ਹੋਣਗੇ ਸ਼ਾਮਲ

750 ਸਿੱਖ ਸ਼ਰਧਾਲੂ ਜਾਣਗੇ ਪਾਕਿਸਤਾਨ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਮਾਗਮਾਂ ‘ਚ ਹੋਣਗੇ ਸ਼ਾਮਲ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਸਮਾਗਮਾਂ ‘ਚ ਹੋਣਗੇ ਸ਼ਾਮਲ

ਸਰਦੂਲਗੜ੍ਹ, 8 ਜੂਨ 2026 (ਪ੍ਰਕਾਸ਼ ਸਿੰਘ ਜ਼ੈਲਦਾਰ)

ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਉਣ ਲਈ 750 ਸਿੱਖ ਸ਼ਰਧਾਲੂਆਂ ਦਾ ਜਥਾ 10 ਜੂਨ ਨੂੰ ਪਾਕਿਸਤਾਨ ਜਾਵੇਗਾ।

ਜਾਣਕਾਰੀ ਮੁਤਾਬਿਕ ਦਿੱਲੀ ਸਥਿਤ, ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ 550, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 100, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 95 ਵੀਜ਼ੇ ਜਾਰੀ ਕੀਤੇ ਗਏ ਹਨ।

ਜ਼ਿਕਰ ਯੋਗ ਹੈ ਕਿ ਸ਼ਹੀਦੀ ਸਮਾਗਮ ਗੁਰਦੁਆਰਾ ਸਾਹਿਬ ‘ਡੇਰਾ ਸਾਹਿਬ ਲਾਹੌਰ’ ਵਿਖੇ ਦੋਵੇਂ ਦੇਸ਼ਾਂ ਦੇ ਸਿੱਖਾਂ ਵੱਲੋਂ ਸਾਂਝੇ ਰੂਪ ‘ਚ ਮਨਾਏ ਜਾਣਗੇ
ਭਾਰਤ ਵੱਲੋਂ ਜਾਣ ਵਾਲੇ ਸ਼ਰਧਾਲੂਆਂ ਦਾ ਵੀਜ਼ਾ 10 ਜੂਨ ਤੋਂ 19 ਜੂਨ ਤੱਕ ਦਾ ਹੈ।

Read Previous

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲ ਦੇ ਆਗੂਆਂ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ‘ਕੇਵਲ ਸਿੰਘ ਢਿੱਲੋਂ’ ਨੂੰ ਚਿਤਾਵਨੀ, ਮਰਹੂਮ ਅਕਾਲੀ ਆਗੂ ਮਲਕੀਤ ਸਿੰਘ ਕੀਤੂ ਪ੍ਰਤੀ ਗਈ ਸ਼ਬਦਵਾਲੀ ‘ਤੇ ਜਤਾਇਆ ਇਤਰਾਜ਼

Read Next

ਮਨੁੱਖੀ ਅਧਿਕਾਰ ਕਮਸ਼ਿਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸਰਦੂਲਗੜ੍ਹ ਤੇ ਬੁਢਲਾਡਾ ‘ਚ ਆਮ ਲੋਕਾਂ ਨਾਲ ਖੁੱਲ੍ਹੀ ਗੱਲਬਾਤ

Leave a Reply

Your email address will not be published. Required fields are marked *

Most Popular

error: Content is protected !!