ਸਰਦੂਲਗੜ੍ਹ ਦੇ ਯੂਨੀਵਰਸਿਟੀ ਕਾਲਜ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ

ਸਰਦੂਲਗੜ੍ਹ ਦੇ ਯੂਨੀਵਰਸਿਟੀ ਕਾਲਜ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ

ਸਰਦੂਲਗੜ੍ਹ ਦੇ ਯੂਨੀਵਰਸਿਟੀ ਕਾਲਜ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ

ਸਰਦੂਲਗੜ੍ਹ-22 ਫਰਵਰੀ(ਜ਼ੈਲਦਾਰ ਟੀ.ਵੀ.)ਸਵਰਗੀ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਤੇ ਇਕ ਸਮਾਗਮ ਕਰਵਾਇਆ ਗਿਆ।ਕਾਲਜ ਦੇ ਇੰਚਾਰਜ ਪ੍ਰੋ.ਰਾਜਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਮਾਂ ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਤ ਕੀਤਾ।ਉਨ੍ਹਾਂ ਕਿਹਾ ਕਿ ਵਿਅਕਤੀ ਭਾਸ਼ਾ ਜਿੰਨ੍ਹੀਆਂ ਮਰਜ਼ੀ ਸਿੱਖ ਲਵੇ ਪਰ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣਾ ਜ਼ਰੂਰੀ ਹੈ।ਵਿਦਿਆਰਥੀਆਂ ਵਲੋਂ ਮਾਂ ਬੋਲੀ ਪੰਜਾਬੀ ਦੀ ਮਹਾਨਤਾ ਨੂੰ ਦਰਸਾਉਂਦੇ ਇਸ਼ਤਿਹਾਰ ਤੇ ਨਾਅਰੇ ਲਿਖੇ ਗੲ।ਪ੍ਰੋ.ਗੁਰਸੇਵਕ ਸਿੰਘ ਨੇ ਪੰਜਾਬੀ ਨੂੰ ਸਮਰਪਿਤ ਇਕ ਗੀਤ ਪੇਸ਼ ਕੀਤਾ।ਪੰਜਾਬੀ ਦੇ ਅਸਿਸਟੈਂਟ ਪ੍ਰੋ.ਰੁਪਿੰਦਰ ਸਿੰਘ ਨੇ ਕਰਜ਼ੇ ਦੇ ਬੋਝ ਥੱਲੇ ਦਬੀ ਪੰਜਾਬੀ ਯੂਨੀਵਰਸਿਟੀ ਦੀ ਤਰਸਯੋਗ ਹਾਲਤ ਨੂੰ ਬਿਆਨ ਕਰਦੀ‘ਮੈਂ ਪੰਜਾਬੀ ਯੂਨੀਵਰਸਿਟੀ ਬੋਲਦੀ ਹਾਂ’ਕਵਿਤਾ ਪੜ੍ਹੀ।ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

Read Previous

ਸੰਤਨਾਮ ਦਾਸ ਪਬਲਿਕ ਸਕੂਲ ਬਰਨ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਚਿੱਤਰਕਲਾ ਮੁਕਾਬਲੇ ਕਰਵਾਏ

Read Next

ਕੌਮੀ ਰਿਕਾਰਡ ਹੋਲਡਰ ਅਥਲੀਟ ਮੰਜੂ ਰਾਣੀ ਨੂੰ ਆਰਥਿਕ ਸਹਾਇਤਾ ਦੇਵੇ ਪੰਜਾਬ ਸਰਕਾਰ–ਦਿਲਰਾਜ ਸਿੰਘ ਭੂੰਦੜ

Leave a Reply

Your email address will not be published. Required fields are marked *

Most Popular

error: Content is protected !!