ਸਰਦੂਲਗੜ੍ਹ ਦੇ ਅਨਮੋਲ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ, ਸ਼ਗਨਪ੍ਰੀਤ ਕੌਰ ਤੇ ਰਮਨਦੀਪ ਕੌਰ ਨੇ ਹਾਸਲ ਕੀਤੇ 500 ਅੰਕ

ਸਰਦੂਲਗੜ੍ਹ ਦੇ ਅਨਮੋਲ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ, ਸ਼ਗਨਪ੍ਰੀਤ ਕੌਰ ਤੇ ਰਮਨਦੀਪ ਕੌਰ ਨੇ ਹਾਸਲ ਕੀਤੇ 500 ਅੰਕ

ਸ਼ਗਨਪ੍ਰੀਤ ਕੌਰ ਤੇ ਰਮਨਦੀਪ ਕੌਰ ਨੇ ਹਾਸਲ ਕੀਤੇ 500 ਅੰਕ

ਸਰਦੂਲਗੜ੍ਹ-11 ਅਪ੍ਰੈਲ (ਜ਼ੈਲਦਾਰ ਟੀ.ਵੀ.) ਪਿਛਲੇ ਦਿਨੀਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜੇ ‘ਚ ਅਨਮੋਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ।ਪ੍ਰਿੰਸੀਪਲ ਭੁਪਿੰਦਰ ਕੁਮਾਰ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਬਹੁਤ ਚੰਗੇ ਅੰਕ ਲੈ ਕੇ ਪਾਸ ਹੋਏ, ਜਿੰਨ੍ਹਾਂ ਵਿੱਚੋਂ ਸ਼ਗਨਪ੍ਰੀਤ ਕੌਰ ਤੇ ਰਮਨਦੀਪ ਕੌਰ ਨੇ ਕੁੱਲ 500 ਅੰਕਾਂ ‘ਚੋਂ 500 ਅੰਕ ਹਾਸਲ ਕਰਕੇ ਮਾਪਿਆਂ ਤੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ।

Read Previous

ਸਰਦੂਲਗੜ੍ਹ ਦੇ ਨੰਬਰਦਾਰਾਂ ਨੇ ਮਹੀਨੇਵਾਰ ਇਕੱਤਰਤਾ ਕੀਤੀ

Read Next

ਕਣਕ ਦੇ ਭਾਅ ‘ਚ ਕਟੌਤੀ ਦਾ ਕਿਸਾਨ ਆਗੂਆਂ ਵਲੋਂ ਸਖ਼ਤ ਵਿਰੋਧ, ਸੰਘਰਸ਼ ਦੀ ਵਿੱਢਣ ਦੀ ਚਿਤਾਵਨੀ

Leave a Reply

Your email address will not be published. Required fields are marked *

Most Popular

error: Content is protected !!