ਮਾਲਵਾ ਕਾਲਜ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ

ਮਾਲਵਾ ਕਾਲਜ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ

ਮਾਲਵਾ ਕਾਲਜ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ

ਸਰਦੂਲਗੜ੍ਹ – 2 ਅਪ੍ਰੈਲ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਪੰਜਾਬੀ ਯੂਨੀਵਰਸਿਟੀ ਪਟਆਿਲਾ ਵੱਲੋਂ ਐਲਾਨੇ ਗਏ ਬੀ.ਏ. ਦੂਜਾ ਸਮੈਸਟਰ ਦੇ ਨਤੀਜੇ ‘ਚ ਮਾਲਵਾ ਗਰੁੱਪ ਆਫ ਕਾਲਜਿਜ਼ ਸਰਦੂਲੇਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ।
ਨਤੀਜਾ
ਬੇਅੰਤ ਕੌਰ 84 ਪ੍ਰਤੀਸ਼ਤ, ਅਰਸ਼ਪ੍ਰੀਤ ਕੌਰ 82 ਤੇ ਪ੍ਰਾਚੀ ਸ਼ਰਮਾ 81 ਪ੍ਰਤੀਸ਼ਤ ਅੰਕ ਹਾਸਲ ਕਰਕੇ ਸੰਸਥਾ ‘ਚੋਂ ਕ੍ਰਮਵਾਰ ਪਹਿਲੇ ਤਿੰਨ ਸਥਾਨਾਂ ‘ਤੇ ਰਹੀਆਂ।
ਵਿਸ਼ੇਸ਼ ਸਮਾਗਮ
ਇਸ ਮੌਕੇ ਵਿਦਿਆਰਥਣਾਂ ਦੀ ਹੌਂਸਲਾ ਅਫ਼ਜ਼ਾਈ ਲਈ ਵਿਸ਼ੇਸ਼ ਸਮਾਗਮ ਰੱਖਿਆ ਗਿਆ। ਸੰਸਥਾ ਦੇ ਚੇਅਰਮੈਨ ਜਤਿੰਦਰ ਸਿੰਘ ਸੋਢੀ ਤੇ ਮੈਨੇਜਿੰਗ ਡਾਇਰੈਕਟਰ ਰਾਜ ਸੋਢੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।
ਹਾਜ਼ਰ ਸ਼ਖਸੀਅਤਾਂ
ਅਸਿਸਟੈਂਟ ਪ੍ਰੋਫੈਸਰ ਬਲਜੀਤਪਾਲ ਸਿੰਘ, ਅਰਵਿੰਦਰ ਸਿੰਗਲਾ, ਗੁਰਦੀਪ ਸਿੰਘ, ਜਸਪਾਲ ਕੌਰ, ਰਕਸ਼ਾ ਰਾਣੀ, ਹਰਪ੍ਰੀਤ ਕੌਰ, ਸਿੰਬਲਪਾਲ, ਰੇਖਾ ਰਾਣੀ ਹਾਜ਼ਰ ਸਨ।

Read Previous

ਪਿੰਡ ਫਤਿਹਪੁਰ ‘ਚ ਅੱਖਾਂ ਦਾ ਨਿਰੀਖਣ ਕੈਂਪ, 255 ਮਰੀਜ਼ਾਂ ਦੀ ਕੀਤੀ ਜਾਂਚ

Leave a Reply

Your email address will not be published. Required fields are marked *

Most Popular

error: Content is protected !!