ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਿਲਾਫ ਸਰਕਾਰ ਨੇ ਹਾਈਕੋਰਟ ਪਹੁੰਚ ਕੀਤੀ, 22 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ ਐਨ.ਐਸ.ਏ. ਦੀ ਮਿਆਦ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਿਲਾਫ ਸਰਕਾਰ ਨੇ ਹਾਈਕੋਰਟ ਪਹੁੰਚ ਕੀਤੀ, 22 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ ਐਨ.ਐਸ.ਏ. ਦੀ ਮਿਆ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਿਲਾਫ ਸਰਕਾਰ ਨੇ ਹਾਈਕੋਰਟ ਪਹੁੰਚ ਕੀਤੀ, 22 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ ਐਨ.ਐਸ.ਏ. ਦੀ ਮਿਆ

ਸਰਦੂਲਗੜ੍ਹ, 16 ਅਪ੍ਰੈਲ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਐਕਟ ਦੀ ਮਿਆਦ 22 ਅਪ੍ਰੈਲ 2026 ਨੂੰ ਖ਼ਤਮ ਹੋ ਰਹੀ ਹੈ।

ਪੰਜਾਬ ਸਰਕਾਰ ਨੇ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਸੁਰੱਖਿਆ ਫਿਕਰ ਦਾ ਹਵਾਲਾ ਦਿੰਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਵਿਚ ਪਹੁੰਚ ਕੀਤੀ ਹੈ। ਰਾਜ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਨਹੀਂ ਲਿਆਉਣਾ ਚਾਹੁੰਦੀ।

ਅਦਾਲਤ ਵਿਚ ਪਟੀਸ਼ਨ ਦਾਇਰ ਕਰਕੇ ਸਰਕਾਰ ਨੇ ਮੰਗ ਕੀਤੀ ਹੈ ਅੰਮ੍ਰਿਤਪਾਲ ਸਿੰਘ ਨੂੰ ਅਜੇ ਵੀ ਉੱਥੇ ਹੀ ਰੱਖਿਆ ਜਾਵੇ। ਇਸ ਲਈ ਸੁਰੱਖਿਆ ਪ੍ਰਬੰਧਾਂ ਦੀ ਚਿੰਤਾ ਜ਼ਾਹਿਰ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਨੂੰ ਇਕ ਪੱਤਰ ਵੀ ਲਿਿਖਆ ਗਿਆ ਹੈ।

Read Previous

ਸਰਦੂਲਗੜ੍ਹ ਦੀਆਂ ਮੰਡੀਆਂ ਵਿਚ ਕਈ-ਕਈ ਦਿਨਾਂ ਤੋਂ ਬੈਠੇ ਨੇ ਕਿਸਾਨ, ਖਰੀਦ ਪ੍ਰਬੰਧਾਂ ‘ਚ ਸੁਧਾਰ ਨਾ ਹੋਇਆ ਤਾਂ ਕਰਾਂਗੇ ਸੰਘਰਸ਼–ਬਿਕਰਮ ਸਿੰਘ ਮੋਫਰ

Read Next

ਕਣਕ ਦੇ ਖਰੀਦ ਪ੍ਰਬੰਧਾਂ ‘ਚ ਸਰਕਾਰ ਪੂਰੀ ਤਰਾਂ ਅਸਫਲ – ਭੂੰਦੜ

Leave a Reply

Your email address will not be published. Required fields are marked *

Most Popular

error: Content is protected !!