ਅੰਮ੍ਰਿਤਸਰ ਵਿੱਚ ਥਾਣੇਦਾਰ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ ਵਿੱਚ ਥਾਣੇਦਾਰ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ ਵਿੱਚ ਥਾਣੇਦਾਰ ਦੀ ਗੋਲੀ ਮਾਰ ਕੇ ਹੱਤਿਆ

ਸਰਦੂਲਗੜ੍ਹ, 24 ਮਈ 2026  (ਪ੍ਰਕਾਸ਼ ਸਿੰਘ ਜ਼ੈਲਦਾਰ)

ਪੰਜਾਬ ਪੁਲਿਸ ਦੇ ਇੱਕ ਸਹਾਇਕ ਥਾਣੇਦਾਰ ਦੀ ਅੱਜ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖਬਰ ਹੈ।

ਇਕੱਤਰ ਜਾਣਕਾਰੀ ਮੁਤਾਬਿਕ ਜੋਗਾ ਸਿੰਘ ਨਾਂਅ ਦਾ ਥਾਣੇਦਾਰ ਅੱੱਜ ਸਵੇਰ ਵੇਲੇ ਆਪਣੀ ਬਾਈਕ ‘ਤੇ ਸਵਾਰ ਹੋ ਕੇ ਗੁਰਦਾਸਪੁਰ ਤੋਂ ਅੰਮ੍ਰਿਤਸਰ ਵਿਖੇ ਡਿਉਟੀ ਜਾ ਰਿਹਾ ਸੀ, ਜਿਉਂ ਹੀ ਉਹ ਪਿੰਡ ਹਮਜ਼ਾ ਨੇੜੇ ਪਹੁੰਚਿਆ ਤਾਂ ਕੁਝ ਲੋਕਾਂ ਵੱਲੋਂ ਤਾਬੜਤੋੜ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ।

ਉਕਤ ਮੁਲਾਜ਼ਮ ਟ੍ਰੈਫਿਕ ਪੁਲਿਸ ਵਿਚ ਡਿਉਟੀ ਕਰਦਾ ਸੀ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Read Previous

ਬੀਬਾ ਬਾਦਲ ਨੇ ਹਮੇਸ਼ਾਂ ਲੋਕਾਂ ਦਾ ਸਾਥ ਦਿੱਤਾ – ਸੋਢੀ

Read Next

ਹਾਈਕੋਰਟ ਦੇ ਹੁਕਮਾਂ ‘ਤੇ ਭਰਤੀ ਹੋਏ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਦੇਣਾ ਮੰਦਭਾਗਾ – ਸੋਢੀ, ਢਿੱਲੋਂ

Leave a Reply

Your email address will not be published. Required fields are marked *

Most Popular

error: Content is protected !!