ਮੀਰਪੁਰ ਕਲਾਂ ਵਿਖੇ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ
ਸਰਦੂਲਗੜ੍ਹ – 3 ਅਕਤੂਬਰ 2025 (ਪ੍ਰਕਾਸ਼ ਸਿੰਘ ਜ਼ੈਲਦਾਰ) ਮੀਰਪੁਰ ਕਲਾਂ ਕਲੱਸਟਰ ਦੀਆਂ ਸੈਂਟਰ ਪੱਧਰੀ ਤਿੰਨ ਦਿਨਾਂ ਪ੍ਰਾਇਮਰੀ ਸਕੂਲ ਖੇਡਾਂ ਮੀਰਪੁਰ ਸਕੂਲ ਦੇ ਖੇਡ ਮੈਦਾਨ ਅੰਦਰ ਸੈਂਟਰ ਹੈੱਡ ਟੀਚਰ ਮੀਨਾ ਕੁਮਾਰੀ ਦੀ ਦੇਖ-ਰੇਖ ਹੇਠ ਕਰਵਾਈਆਂ ਗਈਆਂ।