1. Home
  2. Author Blogs

Author: wpzailusertv

wpzailusertv

ਜ਼ਿਲੇ
ਸ਼੍ਰੋਮਣੀ ਅਕਾਲੀ ਦਲ ਮੁੱਢ ਤੋਂ ਪੰਜਾਬ ਦੇ ਹੱਕਾਂ   ਵਾਸਤੇ ਲੜਦਾ ਆਇਆ ਹੈ-ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਮੁੱਢ ਤੋਂ ਪੰਜਾਬ ਦੇ ਹੱਕਾਂ ਵਾਸਤੇ ਲੜਦਾ ਆਇਆ ਹੈ-ਸੁਖਬੀਰ ਸਿੰਘ ਬਾਦਲ

ਸਰਦੂਲਗੜ੍ਹ -30 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ) ਲੋਕ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਹਿਣੀਵਾਲ, ਸਾਹਨੇਵਾਲੀ, ਮਾਨਸਾ ਤੇ ਸਰਦੂਲਗੜ੍ਹ ‘ਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ

ਜ਼ਿਲੇ
ਬੀਬਾ ਬਾਦਲ ਵਲੋਂ ਸਰਦੂਲਗੜ੍ਹ ਦੇ ਵਪਾਰੀ ਵਰਗ ਨਾਲ ਮੀਟਿੰਗ

ਬੀਬਾ ਬਾਦਲ ਵਲੋਂ ਸਰਦੂਲਗੜ੍ਹ ਦੇ ਵਪਾਰੀ ਵਰਗ ਨਾਲ ਮੀਟਿੰਗ

ਸਰਦੂਲਗੜ੍ਹ-27 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ) ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਰਦੂਲਗੜ੍ਹ ਦੇ ਕਸਬਾ ਫੱਤਾ ਮਾਲੋਕਾ, ਝੁਨੀਰ ਤੇ ਸਥਾਨਕ ਸ਼ਹਿਰ ਦੇ ਵਪਾਰੀਆਂ ਨਾਲ ਇਕੱਤਰਤਾ ਕੀਤੀ। ਉਨ੍ਹਾਂ

ਜ਼ਿਲੇ
ਸਿਹਤ ਵਿਭਾਗ ਸਰਦੂਲਗੜ੍ਹ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ

ਸਿਹਤ ਵਿਭਾਗ ਸਰਦੂਲਗੜ੍ਹ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ

ਸਰਦੂਲਗੜ੍ਹ-26 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਹਸਪਤਾਲ ਸਰਦੂਲਗੜ੍ਹ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਨੀਤ ਕੌਰ ਦੀ ਅਗਵਾਈ ‘ਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਦੌਰਾਨ ਜਾਗਰੂਕਤਾ ਕੈਂਪ ਲਗਾਏ ਗਏ। ਸਕੂਲੀ ਬੱਚਿਆਂ ਦੇ ਇਸ਼ਤਿਹਾਰ ਲਿਖਣ ਮੁਕਾਬਲੇ

ਜ਼ਿਲੇ
ਪੰਜਾਬ ਦੇ ਲੋਕਾਂ ਨੇ 25 ਸਾਲ ਰਾਜ ਕਰਨ ਦੇ ਸੁਪਨੇ   ਲੈਣ ਵਾਲਿਆਂ ਦਾ ਭਰਮ ਤੋੜਿਆ – ਖੁੱਡੀਆਂ

ਪੰਜਾਬ ਦੇ ਲੋਕਾਂ ਨੇ 25 ਸਾਲ ਰਾਜ ਕਰਨ ਦੇ ਸੁਪਨੇ ਲੈਣ ਵਾਲਿਆਂ ਦਾ ਭਰਮ ਤੋੜਿਆ – ਖੁੱਡੀਆਂ

ਸਰਦੂਲਗੜ੍ਹ-24 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ) ਲੋਕ ਸਭਾ ਚੋਣਾਂ ਦੀ ਤਿਆਰੀ ‘ਚ ਜੁਟੀ ਆਮ ਆਦਮੀ ਪਾਰਟੀ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ, ਗੁਰਮੀਤ ਸਿੰਘ ਖੁੱਡੀਆਂ ਨੇ, ਪਾਰਟੀ ਦਫ਼ਤਰ ਸਰਦੂਲਗੜ੍ਹ ਵਿਖੇ, ਇਕ ਵਰਕਰ ਮਿਲਣੀ ਕੀਤੀ। ਸ਼ੁਰੂ

ਜ਼ਿਲੇ
ਬੀਬਾ ਹਰਸਿਮਰਤ ਕੌਰ ਬਾਦਲ ਦੇ ਹੱਕ ‘ਚ ਵਗ ਰਹੀ ਹੈ,  ਬਠਿੰਡਾ ਲੋਕ ਸਭਾ ਹਲਕੇ ਦੀ ਚੋਣ ਹਵਾ – ਸੋਢੀ

ਬੀਬਾ ਹਰਸਿਮਰਤ ਕੌਰ ਬਾਦਲ ਦੇ ਹੱਕ ‘ਚ ਵਗ ਰਹੀ ਹੈ, ਬਠਿੰਡਾ ਲੋਕ ਸਭਾ ਹਲਕੇ ਦੀ ਚੋਣ ਹਵਾ – ਸੋਢੀ

ਸਰਦੂਲਗੜ੍ਹ-22 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ) ਲਗਾਤਾਰ ਚੌਥੀ ਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਹੱਕ ‘ਚ ਵਗ ਰਹੀ ਹੈ, ਲੋਕ ਸਭਾ ਹਲਕਾ ਬਠਿੰਡਾ ਦੀ ਚੋਣ ਹਵਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਮਾਨਸਾ) ਸ਼ਹਿਰੀ ਦੇ

ਜ਼ਿਲੇ
ਐਂਟੀ ਟੈਰੋਰਿਸਟ,ਐਂਟੀ ਕ੍ਰਾਈਮ ਫਰੰਟ ਜਰਾਇਮ ਪੇਸ਼ਾ ਲੋਕਾਂ‘ਤੇ ਰੱਖੇਗਾ ਨਜ਼ਰ

ਐਂਟੀ ਟੈਰੋਰਿਸਟ,ਐਂਟੀ ਕ੍ਰਾਈਮ ਫਰੰਟ ਜਰਾਇਮ ਪੇਸ਼ਾ ਲੋਕਾਂ‘ਤੇ ਰੱਖੇਗਾ ਨਜ਼ਰ

ਸਰਦੂਲਗੜ੍ਹ-22 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ) ਆਲ ਇੰਡੀਆ ਐਂਟੀ ਟੈਰੋਰਿਸਟ ਐਂਟੀ ਕ੍ਰਾਈਮ ਫਰੰਟ ਇਕਾਈ ਸਰਦੂਲਗੜ੍ਹ ਦੀ ਮੀਟਿੰਗ ਸਥਾਨਕ ਸ਼ਹਿਰ ਵਿਖੇ ਹੋਈ। ਜਿਸ ਦੌਰਾਨ ਅਜੋਕੇ ਦੌਰ ‘ਚ ਵਾਪਰ ਰਹੀਆਂ ਜਰਾਇਮ ਦੀਆਂ ਘਟਨਾਵਾਂ ਤੋਂ ਇਲਾਵਾ ਲੋਕ ਸਭਾ ਚੋਣਾਂ

ਜ਼ਿਲੇ
ਟੀਕਾਕਰਨ ਸਿਖਲਾਈ ਪ੍ਰੋਗਰਾਮ ਕਰਵਾਇਆ,   24 ਤੋਂ 30 ਅਪ੍ਰੈਲ ਤੱਕ ਲੱਗਣਗੇ ਟੀਕਾਕਰਨ ਕੈਂਪ

ਟੀਕਾਕਰਨ ਸਿਖਲਾਈ ਪ੍ਰੋਗਰਾਮ ਕਰਵਾਇਆ, 24 ਤੋਂ 30 ਅਪ੍ਰੈਲ ਤੱਕ ਲੱਗਣਗੇ ਟੀਕਾਕਰਨ ਕੈਂਪ

ਸਰਦੂਲਗੜ੍ਹ-20 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਨੀਤ ਕੌਰ ਦੀ ਅਗਵਾਈ ‘ਚ ਟੀਕਾਕਰਨ ਸਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਰਾਸ਼ਟਰੀ ਸਿਹਤ ਪ੍ਰੋਗਾਰਮਾਂ ਨੂੰ ਚੰਗੀ ਤਰਾਂ

ਜ਼ਿਲੇ
ਅਨਮੋਲ ਪਬਲਿਕ ਸਕੂਲ ‘ਸਰਦੂਲਗੜ੍ਹ’ ਦਾ ਨਤੀਜਾ ਸ਼ਾਨਦਾਰ

ਅਨਮੋਲ ਪਬਲਿਕ ਸਕੂਲ ‘ਸਰਦੂਲਗੜ੍ਹ’ ਦਾ ਨਤੀਜਾ ਸ਼ਾਨਦਾਰ

ਸਰਦੂਲਗੜ੍ਹ-20 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ‘ਚ ਅਨਮੋਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ਼ ਸਰਦੂਲਗੜ੍ਹ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਪ੍ਰਿੰਸੀਪਲ ਭੁਪਿੰਦਰ ਕੁਮਾਰ ਨੇ ਦੱਸਿਆ ਕਿ ਸਾਰੇ

ਰਾਸ਼ਟਰੀ ਅੰਤਰਰਾਸ਼ਟਰੀ
ਦਿਨੇਸ਼ ਕੁਮਾਰ ਤ੍ਰਿਪਾਠੀ ਹੋਣਗੇ ਭਾਰਤੀ ਜਲ ਸੈਨਾ ਦੇ ਨਵੇਂ ਮੁਖੀ

ਦਿਨੇਸ਼ ਕੁਮਾਰ ਤ੍ਰਿਪਾਠੀ ਹੋਣਗੇ ਭਾਰਤੀ ਜਲ ਸੈਨਾ ਦੇ ਨਵੇਂ ਮੁਖੀ

ਸਰਦੂਲਗੜ੍ਹ-19 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲ਼ਦਾਰ) ਭਾਰਤੀ ਜਲ ਸੈਨਾ ਦੇ ਨਵੇਂ ਮੁਖੀ ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਹੋਣਗੇ। ਹਾਲ ਹੀ ਵਿਚ ਕੇਂਦਰ ਸਰਕਾਰ ਨੇ ਜਲ ਸੈਨਾ ਮੁਖੀ ਦੀ ਨਿਯੁਕਤੀ ਸਬੰਧੀ ਇਕ ਬਿਆਨ ਜਾਰੀ ਕੀਤਾ ਹੈ। ਮੌਜੂਦਾ ਜਲ

ਜ਼ਿਲੇ
ਸਰਦੂਲਗੜ੍ਹ ਵਿਖੇ ਫਾਇਰ ਸਰਵਿਸ ਸਪਤਾਹ ਦੀ ਸ਼ੁਰੂਆਤ,ਸੈਮੀਨਾਰ ਤੇ ਮੌਕ ਡਰਿਲ ਰਾਹੀਂ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਸਰਦੂਲਗੜ੍ਹ ਵਿਖੇ ਫਾਇਰ ਸਰਵਿਸ ਸਪਤਾਹ ਦੀ ਸ਼ੁਰੂਆਤ,ਸੈਮੀਨਾਰ ਤੇ ਮੌਕ ਡਰਿਲ ਰਾਹੀਂ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਸਰਦੂਲਗੜ੍ਹ-18 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ) ਫਾਇਰ ਬ੍ਰਿਗੇਡ ਵਿਭਾਗ ਦਫ਼ਤਰ ਸਰਦੂਲਗੜ੍ਹ ਨੇ ਉੱਪਰੀ ਹਦਾਇਤਾਂ ਮੁਤਾਬਿਕ 80ਵੇਂ ਰਾਸ਼ਟਰੀ ਫਾਇਰ ਸਰਵਿਸ ਸਪਤਾਹ ਦੀ ਸ਼ੁਰੂਆਤ ਕੀਤੀ। ਜਿਸ ਦੌਰਾਨ ਸ਼ਹਿਰ ਦੀ ਹਦੂਦ ਅੰਦਰ ਰੋਡ ਸ਼ੋਅ ਤੋਂ ਇਲਾਵਾ ਕੁਝ ਥਾਵਾਂ ਤੇ

error: Content is protected !!