ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਸਰਦੂਲਗੜ੍ਹ-13 ਜਨਵਰੀ 2025 (ਪ੍ਰਕਾਸ਼ ਸਿੰਘ ਜ਼ੈਲਦਾਰ) ਮਾਲਵਾ ਗਰੱੁਪ ਆਫ਼ ਕਾਲਜ਼ਿਜ ਸਰਦੂਲੇਵਾਲਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਪ੍ਰੋ. ਬਲਜੀਤਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਲੋਹੜੀ ਤੇ ਮਾਘੀ ਦੀ ਵਧਾਈ ਦਿੰਦੇ ਹੋਏ ਪੰਜਾਬ ਦੇ ਇਤਿਹਾਸ ਵਿੱਚ ਤਿਉਹਾਰਾਂ