ਜੋਗਿੰਦਰ ਸਿੰਘ ਉਗਰਾਹਾਂ 21 ਦਸੰਬਰ ਨੂੰ ਪਹੁੰਚਣਗੇ ਸਰਦੂਲਗੜ੍ਹ, ਫਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਚੱਲ ਰਿਹੈ ਧਰਨਾ, ਜ਼ਿਲ੍ਹਾ ਪੱਧਰੀ ਇਕੱਠ ਨੂੰ ਕਰਨਗੇ ਸੰਬੋਧਨ
ਸਰਦੂਲਗੜ੍ਹ-14 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ 21 ਦਸੰਬਰ 2023 ਨੂੰ ਸਰਦੂਲਗੜ੍ਹ ਵਿਖੇ ਪਹੁੰਚ ਰਹੇ ਹਨ। ਕਿਸਾਨ ਆਗੂ ਹਰਪਾਲ ਸਿੰਘ ਮੀਰਪੁਰ ਨੇ ਇਹ ਜਾਣਕਾਰੀ ਸਾਂਝੀ ਕਰਦੇ