ਸਰਕਾਰੀ ਪ੍ਰਾਇਮਰੀ ਸਕੂਲ ਬਰਨ ‘ਚ ਹੋਈ ਮਾਪੇ-ਅਧਿਆਪਕ ਮਿਲਣੀ
ਸਰਦੂਲਗੜ੍ਹ-16 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਸਕੂਲਾਂ ਦਾ ਸਿੱਖਿਆ ਪ੍ਰਬੰਧ ਬਿਹਤਰ ਤੇ ਚੰਗੇਰੇ ਢੰਗ ਨਾਲ ਚਲਾਉਣ ਦੀ ਮਨਸ਼ਾ ਨਾਲ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਤਹਿਤ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਰਨ ਵਿਖੇ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ