ਸਰਦੂਲਗੜ੍ਹ ਵਿਖੇ ਅੰਗਹੀਣਾਂ ਨੇ ਕਾਲੀਆਂ ਪੱਟੀਆਂ ਲਗਾ ਕੇ ਰੋਸ ਮੁਜ਼ਾਹਰਾ ਕੀਤਾ
ਸਰਦੂਲਗੜ੍ਹ-13 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਇਕਾਈ ਸਰਦੂਲਗੜ੍ਹ ਵਲੋਂ ਸਥਾਨਕ ਸ਼ਹਿਰ ਵਿਖੇ ਦੀਵਾਲੀ ਮੌਕੇ ਮੱਥੇ ਤੇ ਪੱਟੀਆ ਲਗਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਤੇ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਭੇਜਿਆ।