ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿਸ਼ੇਸ਼ ਮੀਟਿੰਗ, ਮਾਮਲਾ ਮੁਆਵਜ਼ਾ ਨਾ ਮਿਲਣ ਦਾ
ਸਰਦੂਲਗੜ੍ਹ- 7 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਲੈਣ ਲਈ ਪਿਛਲੇ 2 ਮਹੀਨੇ ਤੋਂ ਸਰਦੂਲਗੜ੍ਹ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਮੂਹਰੇ ਪੱਕਾ ਮੋਰਚਾ ਲਗਾ ਰੱਖਿਆ ਹੈ।