ਸਰਦੂਲਗੜ੍ਹ ਦੇ ਨੰਬਰਦਾਰਾਂ ਨੇ ਮਹੀਨੇਵਾਰ ਇਕੱਤਰਤਾ ਕੀਤੀ
ਸਰਦੂਲਗੜ੍ਹ-13 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਮਹੀਨੇਵਾਰ ਇਕੱਤਰਤਾ ਸਰਦੂਲਗੜ੍ਹ ਕਚਹਿਰੀ ਵਿਖੇ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਪ੍ਰਧਾਨਗੀ ‘ਚ ਹੋਈ। ਜਿਸ ਦੌਰਾਨ ਨੰਬਰਦਾਰ ਦੀਆਂ ਲਟਕਦੀਆਂ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ