ਆਜ਼ਾਦੀ ਦੇ ਬਾਅਦ ਸਭ ਤੋਂ ਬੂਰੇ ਦੌਰ ‘ਚੋਂ ਗੁਜ਼ਰ ਰਿਹਾ ਹੈ ਦੇਸ਼ – ਬਰਾੜ/ਅਰਸ਼ੀ, ਐਡਵੋਕੇਟ ਕੁਲਵਿੰਦਰ ਉੱਡਤ ਬਣੇ ਏਟਕ ਦੇ ਜ਼ਿਲ੍ਹਾ ਪ੍ਰਧਾਨ
ਸਰਦੂਲਗੜ੍ਹ-1 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਬੀਤੇ ਦਿਨੀਂ ਤੇਜਾ ਸਿੰਘ ਸੁਤੰਤਰ ਭਵਨ ਮਾਨਸਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 116ਵੀਂ ਵਰੇਗੰਢ ਨੂੰ ਸਮਰਪਿਤ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਵਲੋਂ ਜਥੇਬੰਦਕ ਕਾਨਫਰੰਸ ਕਰਵਾਈ ਗਈ। ਕਾਮਰੇਡ ਕਰਨੈਲ