ਮਾਲਵਾ ਕਾਲਜ ਵਿਖੇ ਤੀਆਂ ਦਾ ਤਿਓਹਾਰ ਮਨਾਇਆ
ਸਰਦੂਲਗੜ੍ਹ-22 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ) ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਤੀਆਂ ਦਾ ਤਿਓਹਾਰ ਧੂੰਮ-ਧਾਮ ਨਾਲ ਮਨਾਇਆ ਗਿਆ।ਵਿਦਿਆਰਥਣਾਂ ਨੇ ਗਿੱਧਾ, ਭੰਗੜਾ, ਸਕਿੱਟਾਂ ਤੋਂ ਇਲਾਵਾ ਪੰਜਾਬੀ ਪਹਿਰਾਵੇ ‘ਚ ਵੱਖ ਵੱਖ ਤਰਾਂ ਦੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨਾਲ ਰਵਾਇਤੀ