ਸਰਦੂਲਗੜ੍ਹ ਕਾਲਜ ਦੇ ਵਿਦਿਆਰਥੀ ਪੀਣ ਵਾਲੇ ਪਾਣੀ ਨੂੰ ਤਰਸੇ
ਸਰਦੂਲਗੜ੍ਹ-5 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) ਸਵਰਗੀ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ‘ਚ ਪੀਣ ਵਾਲੇ ਪਾਣੀ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਵਿਦਿਆਰਥੀ ਤੇ ਅਧਿਆਪਕ ਵੱਡੀ ਪਰੇਸ਼ਾਨੀ ਦੇ ਆਲਮ ਵਿਚ ਹਨ। ਪੰਜਾਬ ਸਟੂਡੈਂਟਸ ਫੈੱਡਰੇਸ਼ਨ