1. Home
  2. Author Blogs

Author: wpzailusertv

wpzailusertv

ਜ਼ਿਲੇ
ਸਿਹਤ ਬਲਾਕ ਖਿਆਲਾ ਦੇ ਆਮ ਆਦਮੀ         ਕਲੀਨਿਕਾਂ ਤੇ ਨਿਰਵਿਘਨ ਸੇਵਾਵਾਂ ਜਾਰੀ

ਸਿਹਤ ਬਲਾਕ ਖਿਆਲਾ ਦੇ ਆਮ ਆਦਮੀ ਕਲੀਨਿਕਾਂ ਤੇ ਨਿਰਵਿਘਨ ਸੇਵਾਵਾਂ ਜਾਰੀ

ਸਰਦੂਲਗੜ੍ਹ – 7 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਨਿਰਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ਼ਹੇ ਦੇ ਸਿਹਤ ਬਲਾਕ ਖਿਆਲਾ ਕਲਾਂ ਦੇ ਪਿੰਡਾਂ ‘ਚ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਜ਼ਿਲੇ
ਆਂਗਣਵਾੜੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ,     ਮਾਮਲਾ ਸੂਬਾ ਪ੍ਰਧਾਨ ਨੂੰ ਨੌਕਰੀ ਤੋਂ ਕੱਢਣ ਦੇ ਨੋਟਿਸ ਦਾ

ਆਂਗਣਵਾੜੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ, ਮਾਮਲਾ ਸੂਬਾ ਪ੍ਰਧਾਨ ਨੂੰ ਨੌਕਰੀ ਤੋਂ ਕੱਢਣ ਦੇ ਨੋਟਿਸ ਦਾ

ਸਰਦੂਲਗੜ੍ਹ-2 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਝੁਨੀਰ ਇਲਾਕੇ ਦੇ ਪਿੰਡਾਂ ‘ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ। ਯੂਨੀਅਨ ਆਗੂ ਸੁਰਿੰਦਰ ਕੌਰ,

ਜ਼ਿਲੇ
ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਫ਼ਤੇ ਦੀ ਸ਼ੁਰੂਆਤ,   ਕੈਂਪ ਲਗਾ ਕੇ ਕੀਤਾ ਜਾਵੇਗਾ ਜਾਗਰੂਕ – ਡਾ. ਸੰਧੂ

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਫ਼ਤੇ ਦੀ ਸ਼ੁਰੂਆਤ, ਕੈਂਪ ਲਗਾ ਕੇ ਕੀਤਾ ਜਾਵੇਗਾ ਜਾਗਰੂਕ – ਡਾ. ਸੰਧੂ

ਸਰਦੂਲਗੜ੍ਹ – 2 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ ) ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਰਵਨੀਤ ਕੌਰ ਦੀ ਅਗਵਾਈ ‘ਚ ਸਿਵਲ ਹਸਪਤਾਲ ਸਰਦੂਲਗੜ੍ਹ ਵਲੋਂ ਮਾਂ ਦੇ ਦੱੁਧ ਦੀ ਮਹੱਤਤਾ

ਜ਼ਿਲੇ
ਸਰਦੂਲਗੜ੍ਹ ਦੇ ਵਕੀਲਾਂ ਨੇ ਕਾਲੇ ਬਿੱਲੇ ਲਗਾ    ਕੇ ਮਨੀਪੁਰ ਕਾਂਡ ਵਿਰੁੱਧ ਜਤਾਇਆ ਰੋਸ

ਸਰਦੂਲਗੜ੍ਹ ਦੇ ਵਕੀਲਾਂ ਨੇ ਕਾਲੇ ਬਿੱਲੇ ਲਗਾ ਕੇ ਮਨੀਪੁਰ ਕਾਂਡ ਵਿਰੁੱਧ ਜਤਾਇਆ ਰੋਸ

ਸਰਦੂਲਗੜ੍ਹ-27 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) ਬੀਤੇ ਦਿਨੀਂ ਵਾਪਰੇ ਮਨੀਪੁਰ ਕਾਂਡ ਨੂੰ ਲੈ ਕੇ ਬਾਰ ਐਸੋਸੀਏਸ਼ਨ ਸਰਦੂਲਗੜ੍ਹ ਨੇ ਸਥਾਨਕ ਕਚਹਿਰੀ ਵਿਖੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਅਦਾਲਤੀ ਕੰਮਕਾਜ ਵੀ ਬੰਦ ਰੱਖਿਆ ਗਿਆ।

ਜ਼ਿਲੇ
ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਹੜ੍ਹ          ਪੀੜਤਾਂ ਦੀ ਪਰਿਵਾਰਿਕ ਮੈਂਬਰ ਬਣ ਕੇ ਕੀਤੀ ਸਹਾਇਤਾ – ਸੋਢੀ

ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਹੜ੍ਹ ਪੀੜਤਾਂ ਦੀ ਪਰਿਵਾਰਿਕ ਮੈਂਬਰ ਬਣ ਕੇ ਕੀਤੀ ਸਹਾਇਤਾ – ਸੋਢੀ

ਸਰਦੂਲਗੜ੍ਹ-27 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) ਪਿਛਲੇ ਦਿਨੀ ਹੜ੍ਹ ਦੀ ਮਾਰ ਹੇਠ ਆਏ ਸਰਦੂਲਗੜ੍ਹ ਇਲਾਕੇ ਦੇ ਪਿੰਡਾਂ ‘ਚ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ਤੇ ਪਹੁੰਚ

ਜ਼ਿਲੇ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ    ਕਨਵੈਨਸ਼ਨ 28 ਜੁਲਾਈ ਨੂੰ ਬਰਨਾਲਾ ‘ਚ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਕਨਵੈਨਸ਼ਨ 28 ਜੁਲਾਈ ਨੂੰ ਬਰਨਾਲਾ ‘ਚ

ਸਰਦੂਲਗੜ੍ਹ - 27 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਰਾਜ ਕਮੇਟੀ ਵੱਲੋਂ 28 ਜੁਲਾਈ 2023 (ਸ਼ੁੱਕਰਵਾਰ) ਮਾਲਵਾ ਜ਼ੋਨ ਦੀ ਕਨਵੈਨਸ਼ਨ ਬਰਨਾਲਾ ਦੀ ਅਨਾਜ ਮੰਡੀ ਵਿਖੇ ਹੋਵੇਗੀ। ਬਠਿੰਡਾ–ਮਾਨਸਾ ਜ਼ਿਲ੍ਹਾ ਕਮੇਟੀ ਦੇ ਸਕੱਤਰ ਸਾਥੀ

ਜ਼ਿਲੇ
ਆਲ ਪੰਜਾਬ ਆਂਗਣਵਾੜੀ ਯੂਨੀਅਨ ਵਲੋਂ ਮਨੀਪੁਰ   ਕਾਂਡ ਦੇ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਦੀ ਮੰਗ

ਆਲ ਪੰਜਾਬ ਆਂਗਣਵਾੜੀ ਯੂਨੀਅਨ ਵਲੋਂ ਮਨੀਪੁਰ ਕਾਂਡ ਦੇ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਦੀ ਮੰਗ

ਸਰਦੂਲਗੜ੍ਹ-26 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਬਲਾਕ ਝੁਨੀਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਸੁਰਿੰਦਰ ਕੌਰ ਦੀ ਅਗਵਾਈ ‘ਚ ਮਨੀਪੁਰ ਵਿਖੇ

ਜ਼ਿਲੇ
‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ   ਲੋਕਾਂ ਨੂੰ ਜਾਗਰੂਕ ਕੀਤਾ

‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ

ਸਰਦੂਲਗੜ੍ਹ-26 ਜੁਲਾਈ(ਪ੍ਰਕਾਸ਼ ਸਿੰਘ ਜ਼ੈਲਦਾਰ) ਪੰਜਾਬ ਸਰਕਾਰ ਵਲੋਂ ਪੋਸ਼ਣ ਅਭਿਆਨ ਤਹਿਤ ਕੁਪੋਸ਼ਣ ਤੇ ਅਨੀਮੀਆ ਦੇ ਖਾਤਮੇ ਲਈ 12 ਜੁਲਾਈ ਤੋਂ 12 ਅਗਸਤ, 2023 ਤੱਕ ‘ਅਨੀਮੀਆ ਮੁਕਤ ਪੰਜਾਬ’ ਵਿਸ਼ੇਸ਼ ਮੁਹਿੰਮ ਜਾਰੀ ਹੈ। ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ

ਜ਼ਿਲੇ
ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ    ਕਾਰਜਾਂ ‘ਚ ਜੁਟਿਆ ਸਰਦੂਲਗੜ੍ਹ ਦਾ ਸਿਹਤ ਵਿਭਾਗ

ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਕਾਰਜਾਂ ‘ਚ ਜੁਟਿਆ ਸਰਦੂਲਗੜ੍ਹ ਦਾ ਸਿਹਤ ਵਿਭਾਗ

ਸਰਦੂਲਗੜ੍ਹ-26 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) ਘੱਗਰ ਦਰਿਆ ‘ਚ ਆਏ ਹੜ੍ਹ ਉਪਰੰਤ ਸ਼ਹਿਰ ਦੇ ਲੋਕਾਂ ਨੂੰ ਖੜ੍ਹੇ ਪਾਣੀ ਦੇ ਕਾਰਨ ਫੈਲਣ ਵਾਲੀਆਂ ਸੰਭਾਵੀ ਬਿਮਾਰੀਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਸਿਹਤ ਵਿਭਾਗ ਸਰਦੂਲਗੜ੍ਹ ਸਿਹਤ ਕਾਰਜਾਂ ‘ਚ ਜੁਟ

ਜ਼ਿਲੇ
ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ   ਆਇਆ ਲੋਕਾਂ ਦਾ ਹੜ੍ਹ,        ਰਾਕੇਸ਼ ਟਿਕੈਤ, ਡਾ. ਦਰਸ਼ਨ ਪਾਲ,   ਡੱਲੇਵਾਲ ਤੇ ਹੋਰਾਂ ਨੇ ਕੀਤਾ ਸੰਬੋਧਨ

ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਆਇਆ ਲੋਕਾਂ ਦਾ ਹੜ੍ਹ, ਰਾਕੇਸ਼ ਟਿਕੈਤ, ਡਾ. ਦਰਸ਼ਨ ਪਾਲ, ਡੱਲੇਵਾਲ ਤੇ ਹੋਰਾਂ ਨੇ ਕੀਤਾ ਸੰਬੋਧਨ

ਸਰਦੂਲਗੜ੍ਹ – 21 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤੇ ਮਾਨਸਾ ਵਿਖੇ ਲੋਕਾਂ ਦਾ ਭਾਰੀ ਇਕੱਠ ਹੋਇਆ। ਇਸ ਦੌਰਾਨ ਵੱਖ-ਵੱਖ

error: Content is protected !!