ਅਨਮੋਲ ਪਬਲਿਕ ਸਕੂਲ (ਸਰਦੂਲਗੜ੍ਹ) ਦਾ ਨਤੀਜਾ ਰਿਹਾ ਸ਼ਾਨਦਾਰ
ਸਰਦੂਲਗੜ੍ਹ- 27 ਮਈ ( ਪ੍ਰਕਾਸ਼ ਸਿੰਘ ਜ਼ੈਲਦਾਰ ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ‘ਚ ਅਨਮੋਲ ਪਬਲਿਕ ਸੀਨੀਅਰ ਸੈਕੰਡਰੀ ਸਰਦੂਲਗੜ੍ਹ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਪ੍ਰਿੰਸੀਪਲ ਭੁਪਿੰਦਰ ਕੁਮਾਰ