ਰੁੱਖ ਹੈ ਤਾਂ ਮਨੁੱਖ ਹੈ – ਡਾ. ਵੇਦ ਪ੍ਰਕਾਸ਼ ਸੰਧੂ (ਵਾਤਾਵਰਣ ਦਿਵਸ ‘ਤੇ ਸਰਦੂਲਗੜ੍ਹ ਸਿਹਤ ਵਿਭਾਗ ਨੇ ਲਗਾਏ ਬੂਟੇ)
ਸਰਦੂਲਗੜ੍ਹ – 05 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ) ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ਮੁਤਾਬਿਕ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ ‘ਚ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਇਸ