ਸਰਦੂਲਗੜ੍ਹ ਦੇ ਕਈ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ, ਲੋਕਾਂ ਦਾ ਪੈਸਾ ਲੋਕਾਂ ਲਈ ਮਾਨ ਸਰਕਾਰ ਦਾ ਮੁੱਖ ਏਜੰਡਾ – ਗੁਰਪ੍ਰੀਤ ਸਿੰਘ ਬਣਾਂਵਾਲੀ
ਸਰਦੂਲਗੜ੍ਹ - 23 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਹਲਕਾ ਸਰਦੂਲਗੜ੍ਹ ‘ਚ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਨੇ ਬਣਾਂਵਾਲੀ ਪੇਰੋਂ, ਭੰਮੇ ਕਲਾਂ , ਤਲਵੰਡੀ ਅਕਲੀਆ, ਧਿੰਗੜ ਵਿਖੇ ਕਈ ਨਵੇਂ ਕੰਮਾਂ ਦੀ ਸ਼ੁਰੂਆਤ