ਸ਼ਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟਧਰਮੂ ਵਿਖੇ ਕੁਇਜ਼ ਮੁਕਾਬਲੇ ਕਰਵਾਏ
ਸਰਦੂਲਗੜ੍ਹ – 6 ਮਈ (ਜ਼ੈਲਦਾਰ ਟੀ.ਵੀ.) ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟਧਰਮੂ (ਮਾਨਸਾ) ਵਿਖੇ ਅੰਤਰ ਹਾਊਸ ਕੁਇਜ਼ ਮੁਕਾਬਲੇ