ਧੜਾ-ਧੜ ਖੁੱਲ੍ਹ ਰਹੇ ਆਈਲੈਟਸ ਸੈਂਟਰਾਂ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਸਖ਼ਤ, ਡਿਪਟੀ ਕਮਿਸ਼ਨਰ ਵਲੋਂ ਪੜਤਾਲ ਦੇ ਆਦੇਸ਼, ਉਪ ਮੰਡਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸਰਦੂਲਗੜ੍ਹ - 12 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਮਾਨਸਾ ਜ਼ਿਲ੍ਹੇ ਅੰਦਰ ਧੜਾ-ਧੜ ਖੁੱਲ੍ਹ ਰਹੇ ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰਾਂ ਦੇ ਮਸਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ