ਆਪਣੇ ਮੂੰਹੋਂ ਕਹੀਆਂ ਗੱਲਾਂ ਤੇ ਪੂਰਾ ਨਹੀਂ ਉਤਰ ਸਕੇ ਮੁੱਖ ਮੰਤਰੀ – ਦਿਲਰਾਜ ਸਿੰਘ ਭੂੰਦੜ, ਫਸਲਾਂ ਦੇ ਨੁਕਸਾਨ ਦਾ ਯੋਗ ਮੁਆਵਜ਼ਾ ਦੇਵੇ ਸਰਕਾਰ
ਸਰਦੂਲਗੜ੍ਹ-1 ਅਪ੍ਰੈਲ (ਜ਼ੈਲਦਾਰ ਟੀ.ਵੀ.) ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਤੇ ਭਾਰੀ ਗੜੇਮਾਰੀ ਨੇ ਰਾਜ ਭਰ‘ਚ ਫਸਲਾਂ ਦਾ ਬਹੁਤ ਨੁਕਸਾਨ ਕੀਤਾ ਹੈ।ਜਿਸ ਨਾਲ ਆਰਥਿਕ ਤੌਰ ਤੇ ਪਹਿਲਾਂ ਹੀ ਟੁੱਟ ਚੁੱਕੇ ਕਿਸਾਨਾਂ ਦੀ ਚਿੰਤਾ ਹੋਰ ਵਧ ਗਈ