1. Home
  2. Author Blogs

Author: wpzailusertv

wpzailusertv

ਜ਼ਿਲੇ
ਮੀਂਹ ਨਾਲ ਨੁਕਸਾਨੀ ਫਸਲ ਦਾ ਮੁਆਵਜ਼ਾ   ਜਲਦੀ ਦਿੱਤਾ ਜਾਵੇ-ਮਲੂਕ ਸਿੰਘ ਹੀਰਕੇ

ਮੀਂਹ ਨਾਲ ਨੁਕਸਾਨੀ ਫਸਲ ਦਾ ਮੁਆਵਜ਼ਾ ਜਲਦੀ ਦਿੱਤਾ ਜਾਵੇ-ਮਲੂਕ ਸਿੰਘ ਹੀਰਕੇ

ਸਰਦੂਲਗੜ੍ਹ- 26 ਮਾਰਚ(ਜ਼ੈਲਦਾਰ ਟੀ.ਵੀ.)ਬੀਤੇ ਦਿਨੀਂ ਪਏ ਮੀਂਹ ਤੇ ਗੜੇਮਾਰੀ ਨਾਲ ਫਸਲਾਂ ਦੇ ਭਾਰੀ ਨੁਕਸਾਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਲਵਾ ਨੇ ਮੁਆਵਜ਼ੇ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ

ਜ਼ਿਲੇ
ਸਰਦੂਲਗੜ੍ਹ ਹਲਕੇ ਦਾ ਵਿਕਾਸ  ਮੇਰਾ ਮੁੱਖ ਏਜੰਡਾ – ਬਣਾਂਵਾਲੀ

ਸਰਦੂਲਗੜ੍ਹ ਹਲਕੇ ਦਾ ਵਿਕਾਸ ਮੇਰਾ ਮੁੱਖ ਏਜੰਡਾ – ਬਣਾਂਵਾਲੀ

ਸਰਦੂਲਗੜ੍ਹ-25 ਮਾਰਚ (ਜ਼ੈਲਦਾਰ ਟੀ.ਵੀ.) ਹਲਕਾ ਸਰਦੂਲਗੜ੍ਹ ਦਾ ਵਿਕਾਸ ਕਰਾਉਣਾ ਮੇਰਾ ਮੁੱਖ ਏਜੰਡਾ ਹੈ।ਜਿਸ ਲਈ ਜੀਅ ਤੋੜ ਯਤਨ ਲਗਾਤਾਰ ਜਾਰੀ ਹਨ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵੱਖ-ਵੱਖ ਪਿੰਡਾਂ ਨੂੰ ਸਰਕਾਰੀ ਗਰਾਂਟ ਦੇ ਚੈੱਕ

ਜ਼ਿਲੇ
ਉਪ ਮੰਡਲ ਮੈਜਿਸਟਰੇਟ ਵੱਲੋਂ ਗੜੇਮਾਰੀ    ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ,   ਪੀੜਤ ਕਿਸਾਨਾਂ ਨਾਲ ਕੀਤੀ ਗੱਲਬਾਤ

ਉਪ ਮੰਡਲ ਮੈਜਿਸਟਰੇਟ ਵੱਲੋਂ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ, ਪੀੜਤ ਕਿਸਾਨਾਂ ਨਾਲ ਕੀਤੀ ਗੱਲਬਾਤ

ਸਰਦੂਲਗੜ੍ਹ-25 ਮਾਰਚ(ਜ਼ੈਲਦਾਰ ਟੀ.ਵੀ.)ਬੀਤੇ ਸ਼ੁੱਕਰਵਾਰ ਨੂੰ ਇਲਾਕੇ ਅੰਦਰ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ ਦਾ ਭਾਰੀ ਨੁਕਸਾਨ ਹੋਣ ਦੀਆਂ ਖਬਰਾਂ ਹਨ।ਜਿਸ ਨੂੰ ਲੈ ਕੇ ਪੂਨਮ ਸਿੰਘ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਨੇ ਜਟਾਣਾ ਕਲਾਂ, ਜਟਾਣਾ ਖੁਰਦ,

ਜ਼ਿਲੇ
50 ਹਜ਼ਾਰ ਪ੍ਰਤੀ ਏਕੜ ਦਿੱਤਾ ਜਾਵੇ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ-ਭੂੰਦੜ (ਬਿਨਾਂ ਗਿਰਦਾਵਰੀ ਵਾਲੇ ਬਿਆਨ ਨੂੰ ਅਮਲੀ ਰੂਪ ਦੇਣ ਦਾ ਸਹੀ ਸਮਾਂ)

50 ਹਜ਼ਾਰ ਪ੍ਰਤੀ ਏਕੜ ਦਿੱਤਾ ਜਾਵੇ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ-ਭੂੰਦੜ (ਬਿਨਾਂ ਗਿਰਦਾਵਰੀ ਵਾਲੇ ਬਿਆਨ ਨੂੰ ਅਮਲੀ ਰੂਪ ਦੇਣ ਦਾ ਸਹੀ ਸਮਾਂ)

ਸਰਦੂਲਗੜ੍ਹ-25 ਮਾਰਚ(ਜ਼ੈਲਦਾਰ ਟੀ.ਵੀ.)ਪੰਜਾਬ ਦੇ ਹੋਰਨਾਂ ਖੇਤਰਾਂ ਤੋਂ ਇਲਾਵਾ ਸਰਦੂਲਗੜ੍ਹ ਦੇ ਦਰਜਨਾਂ ਪਿੰਡਾਂ‘ਚ ਬੇਮੌਸਮੀ ਬਰਸਾਤ, ਝੱਖੜ ਤੇ ਗੜਿਆਂ ਨੇ ਫਸਲਾਂ ਦਾ ਬਹੁਤ ਨੁਕਸਾਨ ਕੀਤਾ ਹੈ।ਕੁਦਰਤੀ ਆਫਤ ਕਿਸਾਨਾਂ ਤੇ ਕਹਿਰ ਬਣਕੇ ਵਰਸੀ ਹੈ।ਇਹ ਪ੍ਰਗਟਾਵਾ ਬਲਵਿੰਦਰ ਸਿੰਘ ਭੂੰਦੜ

ਜ਼ਿਲੇ
ਮਾਨਸਾ ਪਹੁੰਚਣ ਤੇ ਸਟੇਟ ਐਵਾਰਡੀ ਮਨੋਜ ਕੁਮਾਰ ਦਾ ਸ਼ਾਨਦਾਰ ਸਵਾਗਤ,  ਸ਼ਹੀਦ ਊਧਮ ਸਿੰਘ ਕਲੱਬ ਹੀਰਕੇ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਪੁਰਸਕਾਰ

ਮਾਨਸਾ ਪਹੁੰਚਣ ਤੇ ਸਟੇਟ ਐਵਾਰਡੀ ਮਨੋਜ ਕੁਮਾਰ ਦਾ ਸ਼ਾਨਦਾਰ ਸਵਾਗਤ, ਸ਼ਹੀਦ ਊਧਮ ਸਿੰਘ ਕਲੱਬ ਹੀਰਕੇ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਪੁਰਸਕਾਰ

ਸਰਦੂਲਗੜ੍ਹ- 24 ਮਾਰਚ (ਜ਼ੈਲਦਾਰ ਟੀ.ਵੀ.)ਪੰਜਾਬ ਸਰਕਾਰ ਵੱਲ੍ਹੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯੁਵਾ ਪੁਰਸਕਾਰ ਨਾਲ ਸਨਮਾਨਿਤ ਨਹਿਰੂ ਯੁਵਾ ਕੇਂਦਰ, ਯੁਵਕ ਸੇਵਾਵਾਂ ਵਿਭਾਗ ਦੇ ਵਲੰਟੀਅਰ ਮਨੋਜ ਕੁਮਾਰ ਛਾਪਿਆਂਵਾਲੀ ਦਾ ਮਾਨਸਾ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।ਡਿਪਟੀ ਕਮਿਸ਼ਨਰ

ਜ਼ਿਲੇ
ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ-ਬਿਕਰਮ ਸਿੰਘ ਮੋਫਰ

ਗੜੇਮਾਰੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ-ਬਿਕਰਮ ਸਿੰਘ ਮੋਫਰ

ਸਰਦੂਲਗੜ੍ਹ-24 ਮਾਰਚ(ਜ਼ੈਲਦਾਰ ਟੀ.ਵੀ.) ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਜਲਦੀ ਦਿੱਤਾ ਜਾਵੇ।ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਦੂਲਗੜ੍ਹ ਹਲਕੇ ਦੇ ਕਈ ਪਿੰਡਾਂ

ਪੰਜਾਬ
ਈ.ਪੀ.ਐਫ.ੳ.ਨੇ ਵੱਧ ਤਨਖਾਹ ਤੇ ਪੈਨਸ਼ਨ ਸਬੰਧੀ  ਅਰਜ਼ੀਆਂ ਦੇਣ ਦੀ ਆਖਰੀ ਮਿਤੀ ਵਧਾਈ।

ਈ.ਪੀ.ਐਫ.ੳ.ਨੇ ਵੱਧ ਤਨਖਾਹ ਤੇ ਪੈਨਸ਼ਨ ਸਬੰਧੀ ਅਰਜ਼ੀਆਂ ਦੇਣ ਦੀ ਆਖਰੀ ਮਿਤੀ ਵਧਾਈ।

ਸਰਦੂਲਗੜ੍ਹ-24 ਮਾਰਚ (ਜ਼ੈਲਦਾਰ ਟੀ.ਵੀ.) ਇੰਪਲਾਈਜ਼ ਪ੍ਰਾਵੀਡੈਂਟ ਫੰਡ ਆਰਗੇਨਾਈਜੇਸ਼ਨ ਵੱਲੋਂ ਵੱਧ ਤਨਖਾਹ ਤੇ ਪੈਨਸ਼ਨ ਸਬੰਧੀ ਅਰਜ਼ੀਆਂ ਦੇਣ ਦੀ ਆਖਰੀ ਮਿਤੀ 3 ਮਈ 2023 ਤੱਕ ਵਧਾ ਦਿੱਤੀ ਗਈ ਹੈ। ਇੰਪਲਾਈਜ਼ ਪ੍ਰਾਵੀਡੈਂਟ ਸੰਸਥਾ ਦੇ ਖੇਤਰੀ ਦਫ਼ਤਰ ਬਠਿੰਡਾ ਦੀ

ਜ਼ਿਲੇ
ਸਰਦੂਲਗੜ੍ਹ (ਬੇਅੰਤ ਨਗਰ) ਵਿਖੇ ਦੰਦਾਂ ਦੇ ਰੋਗਾਂ ਬਾਰੇ ਜਾਗਰੂਕ ਕੀਤਾ

ਸਰਦੂਲਗੜ੍ਹ (ਬੇਅੰਤ ਨਗਰ) ਵਿਖੇ ਦੰਦਾਂ ਦੇ ਰੋਗਾਂ ਬਾਰੇ ਜਾਗਰੂਕ ਕੀਤਾ

ਸਰਦੂਲਗੜ੍ਹ-24 ਮਾਰਚ(ਜ਼ੈਲਦਾਰ ਟੀ.ਵੀ.)ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ‘ਚ ਸਰਦੂਲਗੜ੍ਹ ਬੇਅੰਤ ਨਗਰ ਦੇ ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ।ਡਾ. ਸੰਧੂ ਨੇ ਕਿਹਾ ਕਿ ਦੰਦਾਂ ਦੀ ਰੋਜ਼ਾਨਾ ਸਫ਼ਾਈ ਬਹੁਤ ਜ਼ਰੂਰੀ ਹੈ।

ਜ਼ਿਲੇ
ਸਿਵਲ ਹਸਪਤਾਲ ਸਰਦੂਲਗੜ੍ਹ‘ਚ ਵਿਸ਼ਵ ਟੀ.ਬੀ. ਦਿਵਸ ਮਨਾਇਆ

ਸਿਵਲ ਹਸਪਤਾਲ ਸਰਦੂਲਗੜ੍ਹ‘ਚ ਵਿਸ਼ਵ ਟੀ.ਬੀ. ਦਿਵਸ ਮਨਾਇਆ

ਸਰਦੂਲਗੜ੍ਹ-24 ਮਾਰਚ(ਜ਼ੈਲਦਾਰ ਟੀ.ਵੀ.)ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ. ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ‘ਚ ਹੇਠ ਸਿਵਲ ਹਸਪਤਾਲ ਸਰਦੂਲਗਡ਼੍ਹ ਵਿਖੇ ਵਿਸ਼ਵ ਟੀ.ਬੀ.ਦਿਵਸ ਮਨਾਇਆ ਗਿਆ।ਡਾ. ਸੰਧੂ ਨੇ ਕਿਹਾ ਕਿ ਸਰਕਾਰ ਵਲੋਂ

ਜ਼ਿਲੇ
ਸਰਕਾਰੀ ਹਸਪਤਾਲ ਖਿਆਲ਼ਾ ਕਲਾਂ ਵਲੋਂ ਵਿਸ਼ੇਸ਼ ਟੀਕਾਕਰਨ ਕੈਂਪ ਜਾਰੀ

ਸਰਕਾਰੀ ਹਸਪਤਾਲ ਖਿਆਲ਼ਾ ਕਲਾਂ ਵਲੋਂ ਵਿਸ਼ੇਸ਼ ਟੀਕਾਕਰਨ ਕੈਂਪ ਜਾਰੀ

ਸਰਦੂਲਗੜ੍ਹ-24 ਮਾਰਚ(ਜ਼ੈਲਦਾਰ ਟੀ.ਵੀ.)ਸਿਵਲ ਸਰਜਨ ਮਾਨਸਾ ਡਾ. ਅਸ਼ਵਨੀ ਕੁਮਾਰ ਦੇ ਨਿਰਦੇਸ਼ ਮੁਤਾਬਿਕ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਨਵਰੂਪ ਕੌਰ ਦੀ ਅਗਵਾਈ‘ਚ ਸਮੁਦਾਇਕ ਸਿਹਤ ਕਂੇਦਰ ਖਿਆਲ਼ਾ ਕਲਾਂ ਦੇ ਪਿੰਡਾਂ‘ਚ 7 ਮਾਰੂ

error: Content is protected !!