ਫੱਤਾ ਮਾਲੋਕਾ ਦੀਆਂ ਖੇਡਾਂ ਅੱਜ (16 ਮਾਰਚ 2023) ਤੋਂ ਸ਼ੁਰੂ
ਸਰਦੂਲਗੜ੍ਹ-16 ਮਾਰਚ(ਜ਼ੈਲਦਾਰ ਟੀ.ਵੀ.)ਮਾਨਸਾ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਮਾਲਵਾ ਸਪੋਰਟਸ ਕਲੱਬ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਦੇ ਸ਼ਹੀਦ ਜਤਿੰਦਰ ਸਿੰਘ ਜ਼ੈਲਦਾਰ ਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਨੂੰ