ਮੀਰਪੁਰ ਕਲਾਂ’ਚ ਲੱਗੇ ਚਿੱਪ ਵਾਲੇ ਮੀਟਰ ਲਾਹ ਕੇ ਬਿਜਲੀ ਦਫ਼ਤਰ ਨੂੰ ਵਾਪਸ ਮੋੜੇ
ਸਰਦੂਲਗੜ੍ਹ- 27 ਮਾਰਚ(ਜ਼ੈਲਦਾਰ ਟੀ.ਵੀ.) ਬਿਜਲੀ ਵਿਭਾਗ ਵੱਲੋਂ ਫਿਲਹਾਲ ਸਰਕਾਰੀ ਸੰਸਥਾਵਾਂ‘ਚ ਲਗਾਏ ਜਾ ਰਹੇ ਚਿੱਪ ਵਾਲੇ ਮੀਟਰਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਵਿਰੋਧ ਕੀਤੇ ਜਾਣ ਦੀ ਖ਼ਬਰਾਂ ਹਨ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਰਦੂਲਗੜ੍ਹ ਦੇ ਪਿੰਡ