ਸਰਦੂਲਗੜ੍ਹ ਵਿਖੇ ਸਿਹਤ ਮੁਲਾਜ਼ਮਾਂ ਨੇ ਧਰਨਾ ਲਗਾਇਆ
ਸਰਦੂਲਗੜ੍ਹ- 3 ਮਾਰਚ (ਜ਼ੈਲਦਾਰ ਟੀ.ਵੀ.) ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਸਿਵਲ ਹਸਪਤਾਲ ਵਿਖੇ ਧਰਨਾ ਲਗਾਇਆ ਗਿਆ।ਇਸ ਦੌਰਾਨ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਨੂੰ