ਗਰਾਊਂਡ ਗਲਾਸ ਫਾਊਂਡੇਸ਼ਨ ਨੇ ਜਟਾਣਾਂ ਕਲਾਂ’ਚ ਲਗਾਏ 2200 ਬੂਟੇ
ਸਰਦੂਲਗੜ੍ਹ-28 ਫਰਵਰੀ(ਜ਼ੈਲਦਾਰ ਟੀ.ਵੀ.)ਗਰਾਊਂਡ ਗਲਾਸ ਫਾਊਂਡੇਸ਼ਨ ਵੱਲੋਂ ਗ੍ਰਾਮ ਪੰਚਾਇਤ ਜਟਾਣਾ ਕਲਾਂ ਦੇ ਸਹਿਯੋਗ ਨਾਲ ਅੱਧੇ ਏਕੜ ਤੋਂ ਜਿਆਦਾ ਰਕਬੇ’ਚ ਜੰਗਲ ਲਗਾਇਆ ਗਿਆ।ਸੰਸਥਾ ਦੇ ਜ਼ਿਲ੍ਹਾ ਕੋਆਰਡੀਨੇਟਰ ਸੁਖਜੀਤ ਸਿੰਘ ਨੇ ਦੱਸਿਆ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਦੀ