ਗਰਭਵਤੀ ਮਹਿਲਾਵਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ
ਸਰਦੂਲਗੜ੍ਹ- 10 ਫਰਵਰੀ(ਜ਼ੈਲਦਾਰ ਟੀ.ਵੀ.) ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਵੇਦ ਪ੍ਰਕਾਸ਼ ਸੰਧੂ ਦੀ ਅਗਵਾਈ’ਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਕੈਂਪ ਲਗਾਇਆ ਗਿਆ।ਜਿਸ ਦੌਰਾਨ ਗਰਭਵਤੀ ਮਹਿਲਾਵਾਂ ਦੀ ਡਾਕਟਰੀ ਜਾਂਚ ਕੀਤੀ ਗਈ।ਡਾ.ਸੰਧੂ ਮੁਤਾਬਿਕ ਗਰਭਵਤੀ