ਸ੍ਰੀ ਅਕਾਲਸਰ ਸਾਹਿਬ ਵਿਖੇ ਇਕੋਤਰੀ ਸਮਾਗਮ ਕਰਵਾਏ
ਸਰਦੂਲਗੜ੍ਹ-2 ਫਰਵਰੀ(ਜ਼ੈਲਦਾਰ ਟੀ.ਵੀ.)ਮਾਨਸਾ ਜ਼ਿਲ੍ਹੇ ਦੇ ਪਿੰਡ ਆਲੀਕੇ ਵਿਖੇ ਸਥਿਤ ਗੁਰਦੁਆਰਾ ਸ੍ਰੀ ਅਕਾਲਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਇਕੋਤਰੀ ਸਮਾਗਮ ਪੂਰਨ ਸ਼ਰਧਾ ਤੇ ਮਰਿਯਾਦਾ ਸਹਿਤ ਸਮਾਪਤ ਹੋਏ।ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ