ਸਰਦੂਲਗੜ੍ਹ’ਚ ਐਸ.ਡੀ.ਐਮ.ਪੂਨਮ ਸਿੰਘ ਨੇ ਲਹਿਰਾਇਆ ਤਿਰੰਗਾ
ਸਰਦੂਲਗੜ੍ਹ-27 ਜਨਵਰੀ(ਜ਼ੈਲਦਾਰ ਟੀ.ਵੀ.) ਸਥਾਨਕ ਸ਼ਹਿਰ ਦੇ ਸਵਰਗੀ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਵਿਖੇ ਤਹਿਸੀਲ ਪੱਧਰੀ ਗਣਤੰਤਰ ਦਿਵਸ ਮਨਾਇਆ ਗਿਆ।ਕੌਮੀ ਝੰਡਾ ਲਹਿਰਾਉਣ ਦੀ ਰਸਮ ਪੂਨਮ ਸਿੰਘ(ਪੀ.ਸੀ.ਐਸ.)ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਨੇ ਅਦਾ ਕੀਤੀ।ਰਾਸ਼ਟਰੀ ਗੀਤ ਉਪਰੰਤ ਮੁੱਖ