ਸਰਦੂਲਗੜ੍ਹ ਵਿਖੇ ਅਪਾਹਜਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਕੈਂਪ ਲਗਾਇਆ
ਸਰਦੂਲਗੜ੍ਹ- 20 ਜਨਵਰੀ(ਜ਼ੈਲਦਾਰ ਟੀ.ਵੀ.) ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਅਪਾਹਜਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਕੈਂਪ ਲਗਾਇਆ ਗਿਆ।ਸੀਨੀਅਰ ਮੈਡੀਕਲ ਅਫ਼ਸਰ ਡਾ.ਵੇਦ ਪ੍ਰਕਾਸ਼ ਸੰਧੂ ਨੇ ਦੱਸਿਆ ਕਿ 55 ਸਰਟੀਫਿਕੇਟ ਤਕਸੀਮ ਕੀਤੇ।58 ਬੱਚਿਆਂ ਦੇ