ਪੰਜਾਬ ਸਰਕਾਰ ਜਨਤਾ ਨੂੰ ਬੁਨਿਆਦੀ ਸਹੂਲਤਾਂ ਦੇਣ’ਚ ਅਸਫਲ-ਜਤਿੰਦਰ ਸੋਢੀ
ਸਰਦੂਲਗੜ੍ਹ- 10 ਜਨਵਰੀ (ਜ਼ੈਲਦਾਰ ਟੀ.ਵੀ.) ਸੂਬੇ ਦੀ ਜਨਤਾ ਨੂੰ ਜ਼ਰੂਰੀ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ’ਚ ਪੰਜਾਬ ਸਰਕਾਰ ਪੂਰੀ ਤਰਾਂ ਅਸਫਲ ਸਾਬਿਤ ਹੋਈ ਹੈ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ (ਸਰਦੂਲਗੜ੍ਹ) ਪ੍ਰਧਾਨ ਤੇ