ਬਾਲ ਵਾਟਿਕਾ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ
ਸਰਦੂਲਗੜ੍ਹ-14 ਦਸੰਬਰ (ਜ਼ੈਲਦਾਰ ਟੀ.ਵੀ.) ਬਾਲ ਵਾਟਿਕਾ ਪਬਲਿਕ ਸਕੂਲ ਟਿੱਬੀ ਹਰੀ ਸਿੰਘ ਵਿਖੇ ਵਿਗਿਆਨ ਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ ਗਈ।ਵਿਦਿਆਰਥੀਆਂ ਨੇ ਵੱਖ-ਵੱਖ ਤਰਾਂ ਦੇ ਮਾਡਲਾਂ ਰਾਹੀਂ ਵਿਗਿਆਨ ਪ੍ਰਤੀ ਆਪਣੀ ਸੋਚ ਨੂੰ ਉਜਾਗਰ ਕੀਤਾ।ਇਸ