ਨਗਰ ਪੰਚਾਇਤ ਚੋਣਾਂ ਦੀ ਤਿਆਰੀ’ਚ ਜੁਟੀ ਸਰਦੂਲਗੜ੍ਹ ਭਾਜਪਾ
ਸਰਦੂਲਗੜ੍ਹ- 2 ਦਸੰਬਰ (ਜ਼ੈਲਦਾਰ ਟੀ.ਵੀ.) ਭਾਜਪਾ ਮੰਡਲ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਸ਼ਹਿਰ ਵਿਖੇ ਪਵਨ ਕੁਮਾਰ ਜੈਨ ਦੀ ਪ੍ਰਧਾਨਗੀ’ਚ ਹੋਈ।ਜਿਸ ਦੌਰਾਨ ਸ਼ਹਿਰ ਦੀਆਂ ਆਉਣ ਵਾਲੀਆ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਵਿਚਾਰ ਚਰਚਾ ਕੀਤੀ ਗਈ।ਵਿਸ਼ੇਸ਼ ਤੌਰ ਤੇ