ਸਿਵਲ ਹਸਪਤਾਲ ਸਰਦੂਲਗੜ੍ਹ’ਚ ਨਸਬੰਦੀ ਪੰਦਰਵਾੜੇ ਸਬੰਧੀ ਇਕੱਤਰਾ ਹੋਈ
ਸਰਦੂਲਗੜ੍ਹ-25 ਨਵੰਬਰ (ਜ਼ੈਲਦਾਰ ਟੀ.ਵੀ.) ਜਨਸੰਖਿਆ ਵਾਧੇ ਨੂੰ ਕਾਬੂ’ਚ ਰੱਖਣ ਲਈ ਸਿਹਤ ਵਿਭਾਗ ਵਲੋਂ ਉਲੀਕੇ ਪ੍ਰੋਗਰਾਮ ਤਹਿਤ 21 ਨਵੰਬਰ ਤੋਂ 4 ਦਸੰਬਰ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਜਿਸ ਸਬੰਧੀ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ