ਬਾਲ ਵਾਟਿਕਾ ਸਕੂਲ’ਚ ਅੱਗ ਤੋਂ ਸੁਰੱਖਿਆ ਸਬੰਧੀ ਜਾਗਰੂਕ ਕੀਤਾ
ਸਰਦੂਲਗੜ੍ਹ- 8 ਦਸੰਬਰ (ਜ਼ੈਲਦਾਰ ਟੀ.ਵੀ.) ਫਾਇਰ ਸਰਵਿਸਿਜ਼ ਵਿਭਾਗ ਦੇ ਸਰਦੂਲਗੜ੍ਹ ਸਟੇਸ਼ਨ ਵਲੋਂ ਬਾਲ ਵਾਟਿਕਾ ਪਬਲਿਕ ਸਕੂਲ ਟਿੱਬੀ ਹਰੀ ਸਿੰਘ ਵਿਖੇ ਫਾਇਰ ਮੌਕ ਡਰਿੱਲ ਕੀਤੀ ਗਈ।ਵਿਦਿਆਰਥੀਆਂ ਤੇ ਸਟਾਫ ਨੂੰ ਅੱਗ ਤੋਂ ਸੁਰੱਖਿਆ ਸਬੰਧੀ ਜਾਗਰੂਕ ਕੀਤਾ।ਅੱਗ ਤੇ