ਕਿਸਾਨ ਆਗੂ ਡੱਲੇਵਾਲ ਨੇ ਕੀਤੀ 11 ਦਸੰਬਰ ਨੂੰ ਸਿੰਘੂ ਬਾਰਡਰ ਤੇ ਪੁੱਜਣ ਦੀ ਅਪੀਲ
ਸਰਦੂਲਗੜ੍ਹ-5 ਦਸੰਬਰ (ਜ਼ੈਲਦਾਰ ਟੀ.ਵੀ.) ਖੇਤੀ ਬਿਲਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਲਗਾਏ ਗਏ ਕਿਸਾਨੀ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਿੰਘੂ ਬਾਰਡਰ ਤੇ 11 ਦਸੰਬਰ 2022 ਨੂੰ ਇਕ ਸਮਾਗਮ ਰੱਖਿਆ ਗਿਆ